News

14 May - 1 Jeth - Tuesday - Sangrand - Hukamnama

Posted by Raman Sangha on

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥  ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥   हरि जेठि जुड़ंदा लोड़ीऐ जिसु अगै सभि निवंनि ॥  हरि सजण दावणि लगिआ किसै न देई बंनि ॥    Har jeṯẖ juṛanḏā loṛīai jis agai sabẖ nivann.  Har sajaṇ ḏāvaṇ lagiā kisai na ḏeī bann.   In the month of Jayt'h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage.   ਜੇਠ ਦੇ ਮਹੀਨੇ ਵਿੱਚ, ਆਦਮੀ ਨੂੰ ਉਸ ਨਾਲ ਜੁੜਣਾ ਉਚਿਤ ਹੈ ਜਿਸ ਦੇ ਮੂਹਰੇ ਸਾਰੇ ਨਿੰਵਦੇ ਹਨ। ਕੋਈ ਜਣਾ ਉਸ ਨੂੰ...

Read more →


13 May - Monday - 31 Vaisakh - Hukamnama

Posted by Raman Sangha on

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥   प्रेम पदारथु पाईऐ गुरमुखि ततु वीचारु ॥   Parem paḏārath pāīai gurmukẖ ṯaṯ vīcẖār.   The Treasure of the Lord's Love is obtained by the Gurmukh, who contemplates the essence of reality.   ਗੁਰਾਂ ਦੇ ਰਾਹੀਂ ਅਸਲੀਅਤ ਨੂੰ ਸੋਚਣ ਸਮਝਣ ਦੁਆਰਾ ਪ੍ਰਭੂ ਪਿਆਰ ਦੀ ਦੌਲਤ ਪਰਾਪਤ ਹੁੰਦੀ ਹੈ। SGGS Ang 61 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Read more →


12 May - Sunday - 30 Vaisakh - Hukamnama

Posted by Raman Sangha on

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥   राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥   Rām simar rām simar rām simar bẖāī. Rām nām simran bin būdṯe aḏẖikāī.   Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned.   ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਹੇ ਮੇਰੇ ਵੀਰ! ਸਾਹਿਬ ਦੇ ਨਾਮ ਦਾ ਆਰਾਧਨ ਕਰਨ ਦੇ ਬਾਝੋਂ ਬਹੁਤ ਸਾਰੇ ਡੁੱਬ ਜਾਂਦੇ ਹਨ। SGGS Ang 632 #vaisakh #visakh #baisakh #baisakhi #basakh #basaakh...

Read more →


11 May - Saturday - 29 Vaisakh - Hukamnama

Posted by Raman Sangha on

ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥   करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥   Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār.   The One Lord is the Doer, the Cause of causes, who has created the creation. Meditate on the One, O my mind, who is the Support of all.   ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama...

Read more →


10 May - Friday - 26 Vaisakh - Hukamnama

Posted by Raman Sangha on

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥   निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥   Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann.   It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell.   ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755...

Read more →