ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



01 September - 16 Bhaadon - Friday - Hukamnama

Posted by Raman Sangha on

ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ सतसंगति महि हरि हरि वसिआ मिलि संगति हरि गुन जान ॥ Saṯsangaṯ mėh har har vasiā mil sangaṯ har gun jān. The Lord, Har, Har, abides in the Society of the Saints; joining this Sangat, the Lord’s Glories are known. ਸੁਆਮੀ ਵਾਹਿਗੁਰੂ ਸਾਧ ਸੰਗਤ ਅੰਦਰ ਵਸਦਾ ਹੈ। ਉਨ੍ਹਾਂ ਦੇ ਮੇਲ ਮਿਲਾਪ ਨਾਲ ਜੁੜਨ ਦੁਆਰਾ ਵਾਹਿਗੁਰੂ ਦੀਆਂ ਨੇਕੀਆਂ ਜਾਣੀਆਂ ਜਾਂਦੀਆਂ ਹਨ। SGGS Ang 1335 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain

0 comments

Leave a comment