ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



1 June - Sunday - 19 Jeth - Hukamnama

Posted by Raman Sangha on

ਖਾਵਹਿ ਖਰਚਹਿ ਰਲਿ ਮਿਲਿ ਭਾਈ ॥
ਤੋਟਿ ਨ ਆਵੈ ਵਧਦੋ ਜਾਈ ॥

खावहि खरचहि रलि मिलि भाई ॥
तोटि न आवै वधदो जाई ॥

Khaavėh kharchėh ral mil bhaaee.
Ṫot na aavae vaḋhḋo jaaee.

ਭਰਾ ਇਕੱਠੇ ਹੋ ਕੇ ਖਾਂਦੇ ਤੇ ਖਰਚਦੇ ਹਨ। ਭੰਡਾਰੇ ਨਿਖੁਟਦੇ ਹਨ ਅਤੇ ਨਿਤਾ-ਪ੍ਰਤੀ ਵਧੇਰੇ ਹੁੰਦੇ ਜਾਂਦੇ ਹਨ।

The Siblings of Destiny meet together, and eat and spend, but these resources do not diminish; they continue to increase.
SGGS Ang 186
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment