ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



18 April - Monday - 5 Vaisakh - Hukamnama

Posted by Raman Sangha on

ਅਨਦਿਨੁ ਜਪਉ ਗੁਰੂ ਗੁਰ ਨਾਮ ॥
ਤਾ ਤੇ ਸਿਧਿ ਭਏ ਸਗਲ ਕਾਂਮ ॥
 
अनदिनु जपउ गुरू गुर नाम ॥
ता ते सिधि भए सगल कांम ॥
 
Anḏin japao gurū gur nām.
Ŧā ṯe siḏẖ bẖae sagal kāʼnm.
 
Night and day, I meditate on the Guru, and the Name of the Guru. Thus all my works are brought to perfection.
 
ਰਾਤ ਦਿਨ ਮੈਂ ਵਡੇ ਗੁਰਾਂ ਦੇ ਨਾਮ ਦਾ ਸਿਮਰਨ ਕਰਦਾ ਹਾਂ। ਜਿਸ ਦੁਆਰਾ ਮੈਰੇ ਸਾਰੇ ਕਾਰਜ ਸੰਪੂਰਨ ਹੋ ਗਏ ਹਨ। SGGS Ang 202
#Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 comments

Leave a comment