ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



20 May - Tuesday - 7 Jeth - Hukamnama

Posted by Raman Sangha on

ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥

फरीदा जे तू अकलि लतीफु काले लिखु न लेख ॥आपनड़े गिरीवान महि सिरु नींवां करि देखु ॥

Farīḏā je ṯū akal laṯīf kāle likẖ na lekẖ.
Āpnaṛe girīvān mėh sir nīʼnvāʼn kar ḏekẖ.

Fareed, if you have a keen understanding, then do not write black marks against anyone else. Look underneath your own collar instead.

ਫਰੀਦਾ, ਜੇਕਰ ਤੂੰ ਬਰੀਕ ਸਮਝ ਰਖਦਾ ਹੈ, ਤਾਂ ਤੂੰ ਹੋਰਨਾ ਦੇ ਖਿਲਾਫ ਸਿਆਹ ਲਿਖਤਾ ਨਾਂ ਲਿਖ। ਆਪਦਾ ਸੀਸ ਝੁਕਾ ਅਤੇ ਆਪਣੇ ਗਲਾਵੇ ਹੇਠ ਝਾਤੀ ਮਾਰ।
SGGS Ang 1378
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment