ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



21 February - Saturday - 10 Faggan - Hukamnama

Posted by Raman Sangha on

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥

ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥

 

सभ सुख दाता रामु है दूसर नाहिन कोइ ॥

 

कहु नानक सुनि रे मना तिह सिमरत गति होइ ॥

 

Sabh sukh ḋaaṫaa raam hae

 

 ḋoosar naahin koé.

 

Kaho Naanak sun ré manaa ṫih

 

 simraṫ gaṫ hoé.

 

The Lord is the Giver of all peace and comfort. There is no other at all. Says Nanak, listen, mind: meditating in remembrance of Him, salvation is attained.

 

ਸੁਆਮੀ ਸਾਰੇ ਆਰਾਮ ਦੇਣ ਵਾਲਾ ਹੈ। ਉਸ ਦੇ ਬਗੈਰ ਹੋਰ

 

 ਕੋਈ ਨਹੀਂ। ਗੁਰੂ ਜੀ ਆਖਦੇ ਹਨ, ਤੂੰ ਸੁਣ, ਹੇ ਮੇਰੀ

 

 ਜਿੰਦੜੀਏ! ਉਸ ਦਾ ਆਰਾਧਨ ਕਰਨ ਦੁਆਰਾ, ਮੁਕਤੀ

 

 ਪਰਾਪਤ ਹੋ ਜਾਂਦੀ ਹੈ।

 

            SGGS Ang 1426  

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor

0 comments

Leave a comment