ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



23 February - 12 Faggan - Monday - Hukamnama

Posted by Raman Sangha on

ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥

ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥

 

तरनापो इउ ही गइओ लीओ जरा तनु जीति ॥

 

कहु नानक भजु हरि मना अउध जातु है बीति

 

Ṫarnaapo io hee gaio leeo jaraa ṫan jeeṫ.

Kaho Naanak bhaj har manaa aoḋh jaaṫ hae beeṫ.

 

Your youth has passed away like this, and old age has overtaken your body. Says Nanak, meditate, vibrate upon the Lord; your life is fleeting away!

 

ਤੇਰੀ ਜੁਆਨੀ ਐਵੇ ਹੀ ਬੀਤ ਗਈ ਹੈ ਅਤੇ ਬੁਢੇਪੇ ਲੇ ਤੇਰੇ

 

 ਸਰੀਰ ਉਤੇ ਕਬਜਾ ਕਰ ਲਿਆ ਹੈ। ਗੁਰੂ ਜੀ ਫੁਰਮਾਉਂਦੇ

 

 ਹਨ ਤੂੰ ਆਪਣੇ ਹਰੀ ਦਾ ਚਿੰਤਨ ਕਰ, ਹੇ ਬੰਦੇ! ਤੇਰੀ

 

 ਜਿੰਦਗੀ ਭੱਜੀ ਜਾ ਰਹੀ ਹੈ।

 

            SGGS Ang 1426  

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor

0 comments

Leave a comment