ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



24 February - 13 Faggan - Tuesday - Hukamnama

Posted by Raman Sangha on

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥

 

ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥

 

 

बिरधि भइओ सूझै नही कालु पहूचिओ आनि ॥

 

कहु नानक नर बावरे किउ न भजै भगवानु ॥

 

Biraḋh bhaio soojhae nahee kaal

 

 pahoochio aan.

Kaho Naanak nar baavré kio na bhajae bhagvaan.

 

You have become old, and you do not understand that death is overtaking you. Says Nanak, you are insane! Why do you not remember and meditate on God?

 

ਤੂੰ ਬੁੱਢਾ ਹੋ ਗਿਆ ਹੈ ਅਤੇ ਤੈਨੂੰ ਦਿਸਦਾ ਨਹੀਂ ਕਿ ਮੌਤ ਨੇ

 

 ਤੈਨੂੰ ਆ ਪਕੜਿਆ ਹੈ। ਗੁਰੂ ਜੀ ਆਖਦੇ ਹਨ, ਹੇ ਝੱਲੇ

 

 ਬੰਦੇ! ਤੂੰ ਕਿਉਂ ਆਪਣੇ ਕੀਰਤੀਮਾਨ ਮਾਲਕ ਦਾ ਆਰਾਧਨ

 

 ਨਹੀਂ ਕਰਦਾ?

 

            SGGS Ang 1426 

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor

0 comments

Leave a comment