ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



25 January - Wednesday - 12 Maagh - Hukamnama

Posted by Raman Sangha on

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥ मनु तनु सीतलु साच सिउ सासु न बिरथा कोइ ॥ Manṯan sīṯal sācẖ sio sās na birthā koe. One whose mind and body are cooled and soothed by the True Lord-no breath of his is wasted. ਜਿਸ ਦੀ ਆਤਮਾ ਤੇ ਦੇਹ ਸੱਚੇ ਨਾਮ ਨਾਲ ਠੰਢੇ ਹੋਏ ਹਨ, ਉਸ ਦਾ ਕੋਈ ਸੁਆਸ ਭੀ ਬੇਅਰਥ ਨਹੀਂ ਜਾਂਦਾ। SGGS Ang 35 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi

0 comments

Leave a comment