ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥
तनु धनु स्मपै सुख दीओ अरु जिह नीके धाम ॥
कहु नानक सुनु रे मना सिमरत काहि न रामु ॥
Ṫan ḋhan sampae sukh ḋeeo ar jih neeké ḋhaam.
Kaho Naanak sun ré manaa simraṫ kaahi na raam.
He has given you your body, wealth, property, peace and beautiful mansions. Says Nanak, listen, mind: why don’t you remember the Lord in meditation?
ਜਿਸ ਨੇ ਤੈਨੂੰ ਦੇਹ, ਦੌਲਤ, ਜਾਇਦਾਦ, ਖੁਸ਼ੀ ਅਤੇ ਸੁੰਦਰ
ਮੰਦਰ ਬਖਸ਼ੇ ਹਨ। ਗੁਰੂ ਜੀ ਆਖਦੇ ਹਨ, ਤੂੰ ਸ੍ਰਵਣ ਕਰ, ਹੇ
ਮੇਰੀ ਜਿੰਦੇ! ਤੂੰ ਕਿਉਂ ਆਪਦੇ ਸੁਆਮੀ ਦਾ ਸਿਮਰਨ ਨਹੀਂ
ਕਰਦੀ?
SGGS Ang 1426
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor