ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections — #hukamnama

17.01.2022 - Monday - 04 Maagh

Posted by Raman Sangha on

ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥ मन चिंदिआ फलु पाइसी अंतरि बिबेक बीचारु ॥ नानक सतिगुरि मिलिऐ प्रभु पाईऐ सभु दूख निवारणहारु ॥ Man cẖinḏiā fal pāisī anṯar bibek bīcẖār. Nānak saṯgur miliai parabẖ pāīai sabẖ ḏūkẖ nivāraṇhār. The fruits of the mind's desires are obtained, with clear contemplation and discriminating understanding within. O Nanak, meeting the True Guru, God is found; He is the Eradicator of all sorrow. ਜਿਸ ਦੇ ਚਿੱਤ ਅੰਦਰ ਤੀਬਰ ਗਿਆਤਾ ਦਾ ਸਿਮਰਨ ਹੈ, ਉਹ ਆਪਣਾ ਦਿਲ-ਚਾਹੁੰਦਾ ਮੇਵਾ ਪਾ ਲੈਂਦਾ ਹੈ। ਨਾਨਕ, ਸਚੇ ਗੁਰਾਂ ਨਾਲ ਮਿਲਣ ਦੁਆਰਾ, ਇਨਸਾਨ, ਸਾਰੇ ਦੁਖੜਿਆ ਨੂੰ ਦੂਰ ਕਰਨ ਵਾਲੇ, ਆਪਣੇ ਪ੍ਰਭੂ ਨੂੰ ਪਰਾਪਤ ਕਰ ਲੈਂਦਾ...

Read more →


16 January - Sunday - 03 Maagh

Posted by Raman Sangha on

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ वाहु वाहु गुरसिखु जो नित करे सो मन चिंदिआ फलु पाइ ॥ vāhu vāhu gursikẖ jo niṯ kare so man cẖinḏiā fal pāe. The Gurmukh who continually chants Waaho! Waaho! attains the fruits of his heart's desires. ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। SGGS pp 515, Guru Amardas Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd

Read more →


15.01.2022 - Hukamnama - Saturday - 02 Maagh

Posted by Raman Sangha on

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ ਪੁਰਸ਼ ਹੰਕਾਰ ਅੰਦਰ, ਅਤੇ ਜਿਸ ਤਰ੍ਹਾਂ ਇਕ ਲਾਲਚੀ ਬੰਦਾ ਲਾਲਚ ਵਿੱਚ ਮੋਹਿਤ ਹੋਇਆ ਪਿਆ ਹੈ, ਇਸੇ...

Read more →


01 Maagh - Friday -14.01.2022

Posted by Raman Sangha on

#waheguru #sikhism #punjab #culture #month #khalsa #maaghi #maagh #magh #sangraad #sangrad

Read more →


13.01.2022 - Thursday - Hukamnama

Posted by Raman Sangha on

ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ वाहु वाहु करतिआ मनु निरमलु होवै हउमै विचहु जाइ ॥ vāhu vāhu karṯiā man nirmal hovai haumai vicẖahu jāe. Chanting Waaho! Waaho!, the mind is purified, and egotism departs from within. ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਹੰਕਾਰ ਅੰਦਰੋਂ ਦੂਰ ਹੋ ਜਾਂਦਾ ਹੈ। SGGS Ang 515, Guru Amar Das Ji

Read more →