Daily Gurbani Reflections — #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #online
24 November - Monday - 9 Maggar - Hukamnama
Posted by Raman Sangha on
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥ असथिर रहहु डोलहु मत कबहू गुर कै बचनि अधारि ॥जै जै कारु सगल भू मंडल मुख ऊजल दरबार ॥ Asthir rahhu dolahu maṯ kabhū gur kai bacẖan aḏẖār. Jai jai kār sagal bẖū mandal mukẖ ūjal ḏarbār. Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. ਦ੍ਰਿੜ, ਰਹੁ, ਤੂੰ ਕਦਾਚਿਤ ਡਿਕੋਡੋਲੇ ਨਾਂ ਖਾ ਅਤੇ ਗੁਰਾਂ ਦੀ ਬਾਣੀ ਦੀ ਓਟ ਲੈ। ਸਾਰੇ ਜਹਾਨ ਅੰਦਰ ਤੇਰੀ ਵਾਹ, ਵਾਹ ਹੋਵੇਗੀ ਅਤੇ ਸੁਆਮੀ...
23 November - Sunday - 8 Maggar - Hukamnama
Posted by Raman Sangha on
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore
22 November - Saturday - 7 Maggar - Hukamnama
Posted by Raman Sangha on
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ ਹੋ...
21 November - Friday - 6 Maggar - Hukamnama
Posted by Raman Sangha on
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥ Sukh mae aan bahuṫ mil baethaṫ rahaṫ chahoo ḋis ghérae. Bipaṫ paree sabh hee sang chhaadiṫ kooo na aavaṫ nérae. ਚੜ੍ਹਦੀਆਂ ਕਲਾਂ ਅੰਦਰ ਘਣੇਰੇ ਪੁਰਸ਼ ਆਉਂਦੇ ਹਨ ਅਤੇ ਚਾਰੇ ਪਾਸਿਆਂ ਤੋਂ ਤੈਨੂੰ ਘੇਰ ਕੇ ਇਕੱਠੇ ਹੋ ਬਹਿ ਜਾਂਦੇ ਹਨ। ਜਦ ਤੈਨੂੰ ਮੁਸੀਬਤ ਪੈਂ ਜਾਂਦੀ ਹੈ, ਸਾਰੇ ਤੇਰਾ ਸਾਥ ਤਿਆਗ ਜਾਂਦੇ ਹਨ, ਤੇ ਕੋਈ ਭੀ ਤੇਰੇ ਨੇੜੇ ਨਹੀਂ ਆਉਂਦਾ। In good times, many come and sit together, surrounding you on all four sides. But when hard times...
20 November - 5 Maggar - Thursday - Hukamnama
Posted by Raman Sangha on
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ बिनु भागा सतसंगु न लभै बिनु संगति मैलु भरीजै जीउ ॥ Bin bẖāgā saṯsang na labẖai bin sangaṯ mail bẖarījai jīo. Without good fortune, the Sat Sangat is not found; without this Sangat, people are stained with filth and pollution. ਚੰਗੇ ਕਰਮਾਂ ਦੇ ਬਗੈਰ ਸੱਚਿਆਂ ਦੀ ਸੰਗਤ ਨਹੀਂ ਲਭਦੀ। ਐਸੀ ਸੁਹਬਤ ਦੇ ਬਾਝੋਂ ਇਨਸਾਨ ਪਾਪਾਂ ਦੀ ਮਲੀਨਤਾ ਨਾਲ ਲਿਬੜ ਜਾਂਦਾ ਹੈ। SGGS Ang 95 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore