ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections — #OnlineSikhStore

27 January - Thursday - 14 Maagh - Hukamnama

Posted by Raman Sangha on

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥ मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥ Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre. In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord! ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ ਦੇ ਸਮੁੰਦਰ ਤੋਂ ਪਾਰ...

Read more →


24.01.2022 - Monday - 11 Maagh - Hukamnama

Posted by Raman Sangha on

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ साधू सतगुरु जे मिलै ता पाईऐ गुणी निधानु ॥ Sāḏẖū saṯgur je milai ṯā pāīai guṇī niḏẖān. One who meets with the Holy True Guru finds the Treasure of Excellence. ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS pp 21, Guru Nanak Dev Ji

Read more →


23.01.2022 - Sunday -10 Maagh - Hukamanama

Posted by Raman Sangha on

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS pp 712, Guru Arjun Dev Ji

Read more →


22.01.2022 - Saturday - 09 Maagh - Hukamnama

Posted by Raman Sangha on

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥ कहै नानकु सुणि मन मेरे तू सदा सचु समालि ॥ Kahai Nānak suṇ man mere ṯū saḏā sacẖ samāl. Says Nanak, listen, O my mind: contemplate the True Lord forever. ਗੁਰੂ ਜੀ ਆਖਦੇ ਹਨ, ਮੇਰੀ ਆਤਮਾ! ਸੁਣ ਤੂੰ ਸਦੀਵ ਹੀ ਸੱਚੇ ਸਾਹਿਬ ਦਾ ਸਿਮਰਨ ਕਰਿਆ ਕਰ। SGGS pp 569, Guru Amar Das Ji

Read more →


21-01-2022 - Friday -08 Maagh - Hukamnama

Posted by Raman Sangha on

ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ सदा रंगि राते तेरै चाए ॥ हरि जीउ आपि वसै मनि आए ॥ Saḏā rang rāṯe ṯerai cẖāe. Har jīo āp vasai man āe. They are always imbued with Your Joyful Love; O Dear Lord, You Yourself come to dwell in their minds. ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS pp 798, Guru Amar Das Ji  

Read more →