ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

6 May - 24 Vaisakh - Monday - Hukamnama

Posted by Raman Sangha on

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥   जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥   Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai.   When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind.   ਜਿਸ ਦੇ ਸੀਸ ਉਤੇ ਤੂੰ...

Read more →


5 May - 23 Vaisakh - Sunday - Hukamnama

Posted by Raman Sangha on

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥   ता की रजाइ लेखिआ पाइ अब किआ कीजै पांडे ॥ हुकमु होआ हासलु तदे होइ निबड़िआ हंढहि जीअ कमांदे ॥   Ŧā kī rajāe lekẖiā pāe ab kiā kījai pāʼnde. Hukam hoā hāsal ṯaḏe hoe nibṛiā handẖėh jīa kamāʼnḏe.   By His Command, we receive our pre-ordained rewards; so what can we do now, O Pandit? When His Command is received, then it is decided; all beings move and act accordingly.   ਉਸ ਦੇ ਹੁਕਮ ਤਾਬੇ ਜਿਹੜਾ ਕੁਛ ਸਾਡੇ ਲਈ ਲਿਖਿਆ ਹੋਇਆਂ ਹੈ, ਉਹ ਅਸੀਂ ਲੈਂਦੇ ਹਾਂ। ਹੁਣ ਅਸੀਂ ਕੀ ਕਰ ਸਕਦੇ ਹਾਂ, ਹੇ ਪੰਡਤ? ਜਦ ਪ੍ਰਭੂ...

Read more →


4 May - 22 Vaisakh - Saturday - Hukamnama

Posted by Raman Sangha on

ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥   खिन महि थापि उथापे कुदरति सभि करते के कारना ॥   Kẖin mėh thāp uthāpe kuḏraṯ sabẖ karṯe ke kārnā.   In an instant, He establishes and disestablishes, by His Creative Power. All is the Creation of the Creator.   ਇਕ ਮੁਹਤ ਵਿੱਚ ਉਹ ਰਚਨਾ ਨੂੰ ਅਸਥਾਪਨ ਕਰਦਾ ਹੈ ਅਤੇ ਉਖੇੜ ਦਿੰਦਾ ਹੈ। ਇਹ ਸਾਰੇ ਸਿਰਜਣਹਾਰ ਦੇ ਕੰਮ ਹਨ। SGGS Ang 915 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Read more →


3 May - 21 Vaisakh - Friday - Hukamnama

Posted by Raman Sangha on

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥   संता के कारजि आपि खलोइआ हरि कमु करावणि आइआ राम ॥   Sanṯā ke kāraj āp kẖaloiā har kamm karāvaṇ āiā rām.   The Lord Himself has stood up to resolve the affairs of the Saints; He has come to complete their tasks.   ਸੁਅਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ।  SGGS Ang 783 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Read more →


2 May - Thursday - 20 Vaisakh - Hukamnama

Posted by Raman Sangha on

ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥   करि किरपा प्रभ आपणी सचे सिरजणहार ॥ कीता लोड़हि सो करहि नानक सद बलिहार ॥   Kar kirpā parabẖ āpṇī sacẖe sirjaṇhār. Kīṯā loṛėh so karahi Nānak saḏ balihār.   O my True Creator Lord God, please shower Your Mercy on me. He does whatever He pleases; Nanak is forever a sacrifice to Him.   ਹੇ ਮੇਰੇ ਸੱਚੇ ਕਰਤਾਰ ਸੁਆਮੀ! ਤੂੰ ਮੇਰੇ ਉਤੇ ਆਪਣੀ ਰਹਿਮਤ ਨਿਛਾਵਰ ਕਰ। ਨਾਨਕ ਸਦੀਵ ਹੀ ਸੁਆਮੀ ਉਤੋਂ ਸਦਕੇ ਜਾਂਦਾ ਹੈ ਜੋ ਉਹੀ ਕੁਛ ਕਰਦਾ ਹੈ ਜਿਹੜਾ ਉਸ ਨੂੰ ਚੰਗਾ ਲਗਦਾ ਹੈ। SGGS Ang 1251 #vaisakh #visakh #baisakh #baisakhi #basakh #basaakh #sangraand #warm #Sangrand...

Read more →