Daily Gurbani Reflections
25 February - 14 Faggan - Wednesday - Hukamnama
Posted by Raman Sangha on
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥ धनु दारा स्मपति सगल जिनि अपुनी करि मानि ॥ इन मै कछु संगी नही नानक साची जानि ॥ Ḋʰan ḋaaraa sampaṫ sagal jin apunee kar maan. In mæ kachʰ sangee nahee Naanak saachee jaan. Your wealth, spouse, and all the possessions which you claim as your own - none of these shall go along with you in the end. O Nanak! Know this as true. ਦੌਲਤ, ਵਹੁਟੀ ਅਤੇ ਹੋਰ ਸਾਰੀ ਜਾਇਦਾਦ, ਜਿਸ ਨੂੰ ਤੂੰ ਆਪਣੀ ਨਿੱਜ ਦੀ ਜਾਣਦਾ ਹੈ। ਇਨ੍ਹਾਂ ਵਿਚੋਂ ਕੋਈ ਭੀ ਤੇਰਾ ਸਾਥੀ ਨਹੀਂ ਹੋਣਾ। ਤੂੰ ਇਸ ਨੂੰ ਸਚ ਕਰਕੇ...
24 February - 13 Faggan - Tuesday - Hukamnama
Posted by Raman Sangha on
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥ बिरधि भइओ सूझै नही कालु पहूचिओ आनि ॥ कहु नानक नर बावरे किउ न भजै भगवानु ॥ Biraḋh bhaio soojhae nahee kaal pahoochio aan. Kaho Naanak nar baavré kio na bhajae bhagvaan. You have become old, and you do not understand that death is overtaking you. Says Nanak, you are insane! Why do you not remember and meditate on God? ਤੂੰ ਬੁੱਢਾ ਹੋ ਗਿਆ ਹੈ ਅਤੇ ਤੈਨੂੰ ਦਿਸਦਾ ਨਹੀਂ ਕਿ ਮੌਤ ਨੇ ਤੈਨੂੰ ਆ ਪਕੜਿਆ ਹੈ। ਗੁਰੂ ਜੀ ਆਖਦੇ ਹਨ, ਹੇ ਝੱਲੇ ਬੰਦੇ! ਤੂੰ ਕਿਉਂ ਆਪਣੇ ਕੀਰਤੀਮਾਨ ਮਾਲਕ...
23 February - 12 Faggan - Monday - Hukamnama
Posted by Raman Sangha on
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥ तरनापो इउ ही गइओ लीओ जरा तनु जीति ॥ कहु नानक भजु हरि मना अउध जातु है बीति ॥ Ṫarnaapo io hee gaio leeo jaraa ṫan jeeṫ. Kaho Naanak bhaj har manaa aoḋh jaaṫ hae beeṫ. Your youth has passed away like this, and old age has overtaken your body. Says Nanak, meditate, vibrate upon the Lord; your life is fleeting away! ਤੇਰੀ ਜੁਆਨੀ ਐਵੇ ਹੀ ਬੀਤ ਗਈ ਹੈ ਅਤੇ ਬੁਢੇਪੇ ਲੇ ਤੇਰੇ ਸਰੀਰ ਉਤੇ ਕਬਜਾ ਕਰ ਲਿਆ ਹੈ। ਗੁਰੂ ਜੀ ਫੁਰਮਾਉਂਦੇ ਹਨ ਤੂੰ ਆਪਣੇ ਹਰੀ ਦਾ ਚਿੰਤਨ ਕਰ, ਹੇ ਬੰਦੇ!...
22 February - 11 Faggan - Sunday - Hukamnama
Posted by Raman Sangha on
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥ बिखिअन सिउ काहे रचिओ निमख न होहि उदासु ॥ कहु नानक भजु हरि मना परै न जम की फास ॥ Bikhian sio kaahé rachio nimakh na hohi uḋaas. Kaho Naanak bhaj har manaa paræ na jam kee faas. Why are you engrossed in sin and corruption? You are not detached, even for a moment! Says Nanak, meditate, vibrate upon the Lord, and you shall not be caught in the noose of death. ਤੂੰ ਪ੍ਰਾਣ-ਨਾਸ਼ਕ ਪਾਪਾਂ ਅੰਦਰ ਕਿਉਂ ਖਚਤ ਹੋਇਆ ਹੋਇਆ ਹੈ ਅਤੇ ਇਕ ਮੁਹਤ ਭਰ ਲਈ ਭੀ ਤੂੰ ਉਪਰਾਮ ਨਹੀਂ ਹੁੰਦਾ। ਗੁਰੂ...
21 February - Saturday - 10 Faggan - Hukamnama
Posted by Raman Sangha on
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥ सभ सुख दाता रामु है दूसर नाहिन कोइ ॥ कहु नानक सुनि रे मना तिह सिमरत गति होइ ॥ Sabh sukh ḋaaṫaa raam hae ḋoosar naahin koé. Kaho Naanak sun ré manaa ṫih simraṫ gaṫ hoé. The Lord is the Giver of all peace and comfort. There is no other at all. Says Nanak, listen, mind: meditating in remembrance of Him, salvation is attained. ਸੁਆਮੀ ਸਾਰੇ ਆਰਾਮ ਦੇਣ ਵਾਲਾ ਹੈ। ਉਸ ਦੇ ਬਗੈਰ ਹੋਰ ਕੋਈ ਨਹੀਂ। ਗੁਰੂ ਜੀ ਆਖਦੇ ਹਨ, ਤੂੰ ਸੁਣ, ਹੇ ਮੇਰੀ ਜਿੰਦੜੀਏ! ਉਸ ਦਾ ਆਰਾਧਨ...