Daily Gurbani Reflections
Happy New Year everyone! Have a Blessed and Prosperous New Year!
Posted by Raman Sangha on
Happy New Year everyone! Have a Blessed and Prosperous New Year! #HappyNewYear #happynewyear2026 #newyear #celebrations #happymoments #NewYearResolution2026 #newyearresolution
1st January 2026 - 18 Poh - Hukamnama - Happy New Year
Posted by Raman Sangha on
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ लख खुसीआ पातिसाहीआ जे सतिगुरु नदरि करेइ ॥ Lakẖ kẖusīā pāṯisāhīā je saṯgur naḏar karei. Hundreds of thousands of princely pleasures are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮਨੁੱਖ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹੈ। SGGS Ang 44 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi #bookschor
31 December - Wednesday - 17 Poh - Hukamnama
Posted by Raman Sangha on
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ...
30 December - Tuesday - 16 Poh - Hukamnama
Posted by Raman Sangha on
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਅਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ। SGGS Ang 783 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi #bookschor
29 December - 15 Poh - Monday - Hukamnama
Posted by Raman Sangha on
ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥ सतिगुर बाझहु वैदु न कोई ॥ आपे आपि निरंजनु सोई ॥ सतिगुर मिलिऐ मरै मंदा होवै गिआन बीचारी जीउ ॥ Saṯgur bājẖahu vaiḏ na koī. Āpe āp niranjan soī. Saṯgur miliai marai manḏā hovai giān bīcẖārī jīo. Other than the True Guru, there is no physician. He Himself is the Immaculate Lord. Meeting with the True Guru, evil is conquered, and spiritual wisdom is contemplated. ਸੱਚੇ ਗੁਰਾਂ ਦੇ ਬਗੈਰ ਹੋਰ ਕੋਈ ਹਕੀਮ ਨਹੀਂ।ਉਹ ਆਪ ਹੀ ਪਵਿੱਤ੍ਰ ਪ੍ਰਭੂ ਹਨ। ਸੱਚੇ ਗੁਰਾਂ ਨਾਲ ਮਿਲ ਕੇ ਪ੍ਰਾਣੀ ਦੇ ਪਾਪ ਮਿਟ ਜਾਂਦੇ ਹਨ ਅਤੇ...