ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

8 April - Tuesday - 16 Chet - Hukamnama

Posted by Raman Sangha on

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥ Ghar kee naar bahuṫ hiṫ jaa sio saḋaa rahaṫ sang laagee. Jab hee hans ṫajee ih kaaniaa paréṫ paréṫ kar bhaagee. ਗ੍ਰਿਹ ਦੀ ਪਤਨੀ ਜਿਸ ਨਾਲ ਤੂੰ ਘਣਾ ਪਿਆਰ ਕਰਦਾ ਹੈ ਤੇ ਜੋ ਹਮੇਸ਼ਾਂ ਤੇਰੇ ਨਾਲ ਜੁੜੀ ਰਹਿੰਦੀ ਹੈ, ਜਦ ਰਾਜਹੰਸ-ਆਤਮਾ ਇਸ ਦੇਹ ਨੂੰ ਛੱਡ ਜਾਂਦੀ ਹੈ ਤਾਂ ਉਹ ਭੀ “ਭੂਤ! ਭੂਤ!” ਆਖਦੀ ਹੋਈ ਦੌੜ ਜਾਂਦੀ ਹੈ। Your wife, whom you love so much, and who has remained ever attached to you, runs away crying,...

Read more →


7 April - 25 Chet - Monday - Hukamnama

Posted by Raman Sangha on

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥ Sukh mae aan bahuṫ mil baethaṫ rahaṫ chahoo ḋis ghérae. Bipaṫ paree sabh hee sang chhaadiṫ kooo na aavaṫ nérae. ਚੜ੍ਹਦੀਆਂ ਕਲਾਂ ਅੰਦਰ ਘਣੇਰੇ ਪੁਰਸ਼ ਆਉਂਦੇ ਹਨ ਅਤੇ ਚਾਰੇ ਪਾਸਿਆਂ ਤੋਂ ਤੈਨੂੰ ਘੇਰ ਕੇ ਇਕੱਠੇ ਹੋ ਬਹਿ ਜਾਂਦੇ ਹਨ। ਜਦ ਤੈਨੂੰ ਮੁਸੀਬਤ ਪੈਂ ਜਾਂਦੀ ਹੈ, ਸਾਰੇ ਤੇਰਾ ਸਾਥ ਤਿਆਗ ਜਾਂਦੇ ਹਨ, ਤੇ ਕੋਈ ਭੀ ਤੇਰੇ ਨੇੜੇ ਨਹੀਂ ਆਉਂਦਾ। In good times, many come and sit together, surrounding you on all four sides. But when hard times...

Read more →


6 April - Sunday - 24 Chet - Hukamnama

Posted by Raman Sangha on

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥ Pareeṫam jaan lého man maahee. Apné sukh sio hee jag faanḋhio ko kaahoo ko naahee. ਹੇ ਪਿਆਰ ਮਿੱਤ੍ਰਾ! ਆਪਣੇ ਚਿੱਤ ਅੰਦਰ ਇਹ ਸਮਝ ਲੈ, ਕਿ ਜਹਾਨ ਆਪਣੀ ਖੁਸ਼ੀ ਅੰਦਰ ਫਾਬਾ ਹੋਇਆ ਹੈ ਅਤੇ ਕੋਈ ਜਣਾ ਭੀ ਕਿਸੇ ਹੋਰਸ ਦਾ ਮਿੱਤ੍ਰ ਨਹੀਂ। O dear friend, know this in your mind. The world is entangled in its own pleasures; no one is for anyone else. SGGS Ang 634 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama...

Read more →


5 April - 23 Chet - Saturday - Hukamnama

Posted by Raman Sangha on

ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥ सु कहु टल गुरु सेवीऐ अहिनिसि सहजि सुभाइ ॥ दरसनि परसिऐ गुरू कै जनम मरण दुखु जाइ ॥ So kaho tal gur séveeae ahinis sahj subhaaé. Ḋarsan parsiae guroo kæ janam maraṇ ḋukh jaaé. ਗੁਰਾਂ ਦਾ ਦੀਦਾਰ ਦੇਖਣ ਦੁਆਰਾ, ਜੰਮਣ ਅਤੇ ਮਰਨ ਦੀ ਪੀੜ ਦੂਰ ਹੋ ਜਾਂਦੀ ਹੈ। ਟੱਲ ਆਖਦਾ ਹੈ, ਇਸ ਲਈ, ਦਿਹੂੰ ਅਤੇ ਰੈਣ, ਤੂੰ ਸੁਤੇ ਸਿਧ ਹੀ, ਆਪਣੇ ਗੁਰਾਂ ਦੀ ਟਹਿਲ ਕਮਾਂ। So speaks TAL the poet: serve the Guru, day and night, with intuitive love and affection. Gazing upon the Blessed Vision of the Guru, the pains of death and rebirth are taken away....

Read more →


4 April - 22 Chet - Friday - Hukamnama

Posted by Raman Sangha on

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥ Sookh mangal kaliaaṇ sahj ḋhun parabh ké charaṇ nihaariaa. Raakhanhaarae raakhio baarik saṫgur ṫaap uṫaariaa. ਪ੍ਰਭੂ ਦੇ ਚਰਣ ਪੇਖਣ ਦੁਆਰਾ, ਮੈਨੂੰ ਆਰਾਮ, ਖੁਸ਼ੀ, ਮੋਖਸ਼ ਅਤੇ ਬੈਕੁੰਠੀ ਕੀਰਤਨ ਪ੍ਰਾਪਤ ਹੋ ਗਏ ਹਨ। ਸੱਚੇ ਗੁਰਾਂ ਦੀ ਪਨਾਹ ਲੈਣ ਦੁਆਰਾ ਮੈਂ ਬਚ ਗਿਆ ਹਾਂ। I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. SGGS Ang 619 #chet #chait #chat #chaitar #chatar...

Read more →