01 December - Friday - 16 Maggar - Hukamnama

Posted by Raman Sangha on

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥ Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ ਜੀਉਦਿਆਂ ਨਾਲ ਮੇਲ-ਮਿਲਾਪ ਕਰਦੇ ਹਨ ਅਤੇ ਮਰੇ ਹੋਏ ਮਰਿਆ ਨਾਲ। ਨਾਨਕ, ਤੂੰ ਉਸ ਦੀ ਸਿਫ਼ਤ ਸ਼ਲਾਘਾ ਕਰ, ਜਿਸ ਨੇ ਰਚਨਾ ਰਚੀ ਹੈ। SGGS Ang 788 Enjoy 20% off at www.OnlineSikhStore.com Discount Code WAHEGURU #maggar #maghar #magar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru

0 comments

Leave a comment