ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਸਤਿਨਾਮੁ ਵਾਹਿਗੁਰੂ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ Welcome to OnlineSikhStore 🚚 FREE UK DELIVERY on orders over £10



12 October - Sunday - 27 Assu - Hukamnama

Posted by Raman Sangha on

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥

जा तू मेरै वलि है ता किआ मुहछंदा ॥
तुधु सभु किछु मैनो सउपिआ जा तेरा बंदा ॥

Jā ṯū merai val hai ṯā kiā muhcẖẖanḏā.
Ŧuḏẖ sabẖ kicẖẖ maino saupiā jā ṯerā banḏā.

When You are on my side, Lord, what do I need to worry about? You entrusted everything to me, when I became Your slave.

ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096


#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment