15 August - 31 Saavan - Friday - Hukamnama

Posted by Raman Sangha on

ਕੇਤਿਆ ਦੂਖ ਭੂਖ ਸਦ ਮਾਰ ॥
ਏਹਿ ਭਿ ਦਾਤਿ ਤੇਰੀ ਦਾਤਾਰ ॥

केतिआ दूख भूख सद मार ॥
एहि भि दाति तेरी दातार ॥Kéṫiaa ḋookh bhookh saḋ maar.
Éhi bhė ḋaaṫ ṫéree ḋaaṫaar.

So many endure distress, deprivation and constant abuse. Even these are Your Gifts, O Great Giver!

ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁੱਖ ਹੀ ਭਾਗਾਂ ਵਿੱਚ ਲਿਖੇ ਹਨ। ਪਰ ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖਸ਼ਿਸ਼ ਹੀ ਹੈ ਕਿਉਂਕਿ ਇਨ੍ਹਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿੱਚ ਤੁਰਨ ਦੀ ਸਮਝ ਪੈਂਦੀ ਹੈ।
SGGS Ang 15
#Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment