16 November - Wednesday - 1 Magar - Sangandh - Hukamnama

Posted by Raman Sangha on

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ Mangẖir māhi sohanḏīā har pir sang baiṯẖṛīāh. Ŧin kī sobẖā kiā gaṇī jė sāhib melṛīāh. ਮੱਘਰ ਵਿੱਚ ਸੁੰਦਰ ਉਹ ਹਨ ਜੋ ਆਪਣੇ ਵਾਹਿਗੁਰੂ ਪ੍ਰੀਤਮ ਦੇ ਨਾਲ ਬਹਿੰਦੀਆਂ ਹਨ। ਉਨ੍ਹਾਂ ਦੀ ਮਹਿਮਾ ਪਰਤਾਪ ਕਿਸ ਤਰ੍ਹਾਂ ਮਿਣਿਆਂ ਜਾ ਸਕਦਾ ਹੈ ਜਿਨ੍ਹਾਂ ਨੂੰ ਸੁਆਮੀ ਆਪਣੇ ਨਾਲ ਅਭੇਦ ਕਰ ਲੈਂਦਾ ਹੈ? In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. SGGS Ang 135 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

0 comments

Leave a comment