19 April - Saturday - 7 Vaiskah - Hukamnama

Posted by Raman Sangha on

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥
ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮੑਾਲਿ ॥

भ्रमि भ्रमि डोलै लख चउरासी ॥ बिनु गुर बूझे जम की फासी ॥
इहु मनूआ खिनु खिनु ऊभि पइआलि ॥ गुरमुखि छूटै नामु सम्हालि ॥

Bharam bharam dolae lakh chauraasee. Bin gur boojhé jam kee faasee.
Ih manooaa khin khin oobh paiaal. Gurmukh chhootae naam samĥaal.

ਪ੍ਰਾਣੀ ਚੁਰਾਸੀ ਲੱਖ ਜੂਨੀਆਂ ਅੰਦਰ ਭਟਕਦਾ, ਭਟਕਦਾ ਅਤੇ ਡਿਕਡੋਲੇ ਖਾਂਦਾ ਹੈ। ਗੁਰਾਂ ਨੂੰ ਜਾਣਨ ਦੇ ਬਾਝੋਂ, ਉਹ ਯਮ ਦੀ ਫਾਹੀ ਵਿੱਚ ਜਾ ਫਸਦਾ ਹੈ। ਇਹ ਮਨ ਇਕ ਮੁਹਤ ਵਿੱਚ ਅਕਾਸ਼ ਵਿੱਚ ਉਡਦਾ ਹੈ ਤੇ ਹੋਰਸ ਮੁਹਤ ਵਿੱਚ ਪਾਤਾਲ ਅੰਦਰ ਧਸ ਜਾਂਦਾ ਹੈ। ਗੁਰਾਂ ਦੀ ਦਇਆ ਦੁਆਰਾ, ਕੇਵਲ ਸਾਈਂ ਦੇ ਨਾਮ ਦਾ ਸਿਮਰਨ ਕਰਨ ਦੁਆਰਾ ਹੀ ਇਹ ਬੰਦ-ਖਲਾਸ ਹੁੰਦਾ ਹੈ।

People wander lost, staggering and stumbling through 8.4 million incarnations.Without knowing the Guru, they cannot escape the noose of Death. This mind, from one moment to the next, goes from the heavens to the underworld. The Gurmukh contemplates the Naam, and is released.
SGGS Ang 1344
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment