ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥
गुन गोबिंद गाइओ नही जनमु अकारथ कीनु ॥
कहु नानक हरि भजु मना जिह बिधि जल कउ मीनु ॥
Gun gobinḋ gaaio nahee janam akaaraṫh keen.
Kaho Naanak har bhaj manaa jih biḋh jal kao meen.
If you do not sing the Praises of the Lord, your life is rendered useless. Says Nanak, meditate, vibrate upon the Lord; immerse your mind in Him, like the fish in the water.
ਜੇ ਤੂੰ ਸੰਸਾਰ ਦੇ ਸੁਆਮੀ ਦੀਆਂ ਸਿਫਤਾਂ ਗਾਇਨ ਨਹੀਂ
ਕੀਤੀਆਂ ਤਾਂ ਤੂੰ ਆਪਣੇ ਜੀਵਨ ਨੂੰ ਨਿਸਫਲ ਗਵਾ ਦਿਤਾ
ਹੈ। ਗੁਰੂ ਜੀ ਆਖਦੇ ਹਨ, ਤੂੰ ਹੇ ਬੰਦੇ! ਇਸ ਤਰੀਮੇ ਨਾਲ
ਵਾਹਿਗੁਰੂ ਦਾ ਸਿਮਰਨ ਕਰ, ਜਿਸ ਤਰ੍ਹਾਂ ਮਛੀ ਪਾਣੀ ਨੂੰ
ਪਿਆਰਦੀ ਹੈ।
SGGS Ang 1426
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor