22 July - Friday - 07 Saavan - Hukamnama

Posted by Raman Sangha on

ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ ਵਿਚਕਾਰ, ਉਹ ਵਾਹਿਗੁਰੂ ਹੈ। ਕਿਸੇ ਹੋਰਸ ਨੂੰ ਮੈਂ ਆਪਣੇ ਲਾਗੇ ਨਹੀਂ ਲਾਉਂਦਾ। SGGS Ang 107 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 comments

Leave a comment