23 July - Wednesday - 8 Saavan - Hukamnama

Posted by Raman Sangha on

ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥
ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥

किनही कीआ परविरति पसारा ॥ किनही कीआ पूजा बिसथारा ॥
किनही निवल भुइअंगम साधे ॥मोहि दीन हरि हरि आराधे ॥

Kinhī kīā parviraṯ pasārā. Kinhī kīā pūjā bisthārā.
Kinhī nival bẖuiangam sāḏẖe. Mohi ḏīn har har ārāḏẖe.

Some make a big show of their worldly influence. Some make a big show of devotional worship. Some practice inner cleansing techniques, and control the breath through Kundalini Yoga. I am meek; I worship and adore the Lord, Har, Har.

ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ।ਕੋਈ ਜਣਾ ਆਪਣਾ ਅੰਤਰੀਵ ਧੋਣ ਅਤੇ ਸਰਪ ਵਾਂਗੂੰ ਕੁੰਡਲੀ-ਦਾਰ ਰਾਹ ਥਾਣੀ (ਦੁਆਰਾ) ਸੁਆਸ-ਜ਼ਬਤ ਦਾ ਅਭਿਆਸ ਕਰਦਾ ਹੈ। ਪਰ ਮੈਂ, ਗਰੀਬ, ਕੇਵਲ ਆਪਣੇ ਸੁਆਮੀ ਵਾਹਿਗੁਰੂ ਨੂੰ ਹੀ ਸਿਮਰਦਾ ਹਾਂ।

SGGS Ang 912
#Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment