28 July - Friday - 13 Saavan - Hukamnama

Posted by Raman Sangha on

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ ਹੈ ਤੇ ਕਿਹੜਾ ਮਾੜਾ ਹੈ? SGGS Ang 1349 www.onlinesikhstore.com #saavan #savan #monsoon #rainyseason #savan #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak

0 comments

Leave a comment