3 June - Tuesday - 21 Jeth - Hukamnama

Posted by Raman Sangha on

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

सतिगुर नो सभु को वेखदा जेता जगतु संसारु ॥
डिठै मुकति न होवई जिचरु सबदि न करे वीचारु ॥

Saṫgur no sabh ko vékhḋaa jéṫaa jagaṫ sansaar. Dithae mukaṫ na hovaee jichar sabaḋ na karé veechaar.

ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦੀ ਕਲਿਆਣ ਨਹੀਂ ਹੁੰਦੀ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।

All the living beings of the world behold the True Guru. One is not liberated by merely seeing Him, unless one contemplates the Word of His Shabad.
SGGS Ang 594
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comments

Leave a comment