News — #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhs

25 August - Monday - 10 Bhaadon - Hukamnama

Posted by Raman Sangha on

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥ गगन दमामा बाजिओ परिओ नीसानै घाउ ॥ खेतु जु मांडिओ सूरमा अब जूझन को दाउ ॥ Gagan ḏamāmā bājio pario nīsānai gẖāo. Kẖeṯ jo māʼndio sūrmā ab jūjẖan ko ḏāo. The battle-drum beats in the sky of the mind; aim is taken, and the wound is inflicted. The spiritual warriors enter the field of battle; now is the time to fight! ਲੜਾਈ ਦਾ ਨਗਾਰਾ ਮਨ ਦੇ ਆਕਾਸ਼ ਅੰਦਰ ਵਜਦਾ ਹੈ ਅਤੇ ਨਿਸ਼ਾਨਾ ਵਿੰਨ੍ਹ ਕੇ ਜ਼ਖਮ ਕਰ ਦਿੱਤਾ ਹੈ। ਜੋ ਯੋਧੇ ਹਨ ਉਹ ਮੈਦਾਨ-ਜੰਗ ਵਿੰਚ ਉਤੱਰ ਆਉਂਦੇ ਹਨ। ਹੁਣ ਸਮਾਂ ਲੜਨ ਮਰਨ ਦਾ ਹੈ। SGGS Ang 1105 #Bhaadon #bhadon #bhaadonmonth...

Read more →


24 August - Sunday - 9 Bhaadon - Hukamnama

Posted by Raman Sangha on

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥  सभु कीता तेरा वरतदा तूं अंतरजामी ॥  Sabẖ kīṯā ṯerā varaṯḏā ṯūʼn anṯarjāmī.  You made them all; You are all-pervading. You are the Inner-knower, the Searcher of hearts. ਤੂੰ ਸਾਰੇ ਸਾਜੇ ਹਨ ਅਤੇ ਤੂੰ ਹੀ ਉਨ੍ਹਾਂ ਵਿੱਚ ਵਿਆਪਕ ਹੈ। ਤੂੰ ਮੇਰੇ ਮਾਲਕ, ਦਿਲਾਂ ਦਾ ਜਾਨਣਹਾਰ ਹੈ।  SGGS Ang 167 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #bookschor #onlinesikhstore #onlinekarstore #onlinesikhshop #blessingsonus #smartfashions

Read more →


23 August - 8 Bhaadon - Saturday - Hukamnama

Posted by Raman Sangha on

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥ Sukh mae aan bahuṫ mil baethaṫ rahaṫ chahoo ḋis ghérae. Bipaṫ paree sabh hee sang chhaadiṫ kooo na aavaṫ nérae. ਚੜ੍ਹਦੀਆਂ ਕਲਾਂ ਅੰਦਰ ਘਣੇਰੇ ਪੁਰਸ਼ ਆਉਂਦੇ ਹਨ ਅਤੇ ਚਾਰੇ ਪਾਸਿਆਂ ਤੋਂ ਤੈਨੂੰ ਘੇਰ ਕੇ ਇਕੱਠੇ ਹੋ ਬਹਿ ਜਾਂਦੇ ਹਨ। ਜਦ ਤੈਨੂੰ ਮੁਸੀਬਤ ਪੈਂ ਜਾਂਦੀ ਹੈ, ਸਾਰੇ ਤੇਰਾ ਸਾਥ ਤਿਆਗ ਜਾਂਦੇ ਹਨ, ਤੇ ਕੋਈ ਭੀ ਤੇਰੇ ਨੇੜੇ ਨਹੀਂ ਆਉਂਦਾ। In good times, many come and sit together, surrounding you on all four sides. But when hard times...

Read more →


22 August - 7 Bhaadon - Friday - Hukamnama

Posted by Raman Sangha on

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। SGGS Ang 433...

Read more →


21 August - 6 Bhaadon - Thursday - Hukamnama

Posted by Raman Sangha on

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥ Rām simar rām simar rām simar bẖāī. Rām nām simran bin būdṯe aḏẖikāī. Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਹੇ ਮੇਰੇ ਵੀਰ! ਸਾਹਿਬ ਦੇ ਨਾਮ ਦਾ ਆਰਾਧਨ ਕਰਨ ਦੇ ਬਾਝੋਂ ਬਹੁਤ ਸਾਰੇ ਡੁੱਬ ਜਾਂਦੇ ਹਨ। SGGS Ang 632 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani...

Read more →