News — Kara
16 July - Saturday - 1 Saavan - Sangaad - Hukamnama
Posted by Raman Sangha on
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ Sāvaṇ sarsī kāmṇī cẖaran kamal sio piār. Man ṯan raṯā sacẖ rang iko nām aḏẖār. In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. ਸਾਉਣ ਦੇ ਮਹੀਨੇ ਅੰਦਰ ਉਹ ਵਹੁਟੀ ਖੁਸ਼ ਹੈ, ਜਿਸ ਦੀ ਪ੍ਰਭੂ...
14 July - Thursday - 30 Haardh - Hukamnama
Posted by Raman Sangha on
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS Ang...
09 July - Saturday - 25 Haardh - Hukamnama
Posted by Raman Sangha on
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥ Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā. Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and...
07 July - Thursday - 23 Haardh - Hukamnama
Posted by Raman Sangha on
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ,...
01 July - Friday - 17 Haardh - Hukamnama
Posted by Raman Sangha on
ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥ घालि खाइ किछु हथहु देइ ॥ नानक राहु पछाणहि सेइ ॥ Gẖāl kẖāe kicẖẖ hathahu ḏee. Nānak rāhu pacẖẖāṇėh see. One who works for what he eats, and gives some of what he has - O Nanak, he knows the Path. ਜੋ ਦਸਾ ਨੌਂਹਾ ਦੀ ਮਿਹਨਤ ਮੁਸ਼ੱਕਤ ਕਰ ਕੇ ਖਾਂਦਾ ਹੈ ਅਤੇ ਆਪਣੇ ਹੱਥੋਂ ਕੁਝ ਪੁੰਨ-ਦਾਨ ਦਿੰਦਾ ਹੈ, ਹੇ ਨਾਨਕ, ਕੇਵਲ ਉਹ ਹੀ ਸੱਚੀ ਜੀਵਨ ਰਹੁ-ਰੀਤੀ ਨੂੰ ਜਾਣਦਾ ਹੈ। SGGS Ang 1245 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline