News
12 May - Monday - 30 Vaisakh - Hukamnama
Posted by Raman Sangha on
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ ਹੈ। He does not let His devotees see the difficult times; this is His innate nature. Giving His hand, He protects His devotee; with each and every breath, He cherishes...
11 May - Sunday - 29 Vaisakh - Hukamnama
Posted by Raman Sangha on
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸਾਹਿਬ ਦਾ ਹੁਕਮ ਖਿੜੇ ਮੱਥੇ ਮੰਨਣਾ ਯੋਗ ਹੈ। ਉਸ ਉਤੇ ਸੁਆਮੀ ਉਸ ਨੂੰ ਚਾਰ ਗੁਣਾ ਪ੍ਰਸੰਨ ਕਰੇਗਾ। ਨਾਨਕ ਸੁਆਮੀ ਸਦੀਵ ਹੀ ਮਿਹਰਬਾਨ ਹੈ। When one offers to the Lord, that which belongs to the Lord, and willingly abides...
10 May - Saturday - 28 Vaisakh - Hukamnama
Posted by Raman Sangha on
ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥ प्रभ कीजै क्रिपा निधान हम हरि गुन गावहगे ॥ हउ तुमरी करउ नित आस प्रभ मोहि कब गलि लावहिगे ॥ Parabẖ kījai kirpā niḏẖān ham har gun gāvhage.Hao ṯumrī karao niṯ ās parabẖ mohi kab gal lāvhige. O God, Treasure of Mercy, please bless me, that I may sing the Glorious Praises of the Lord. I always place my hopes in You; O God, when will you take me in Your Embrace? ਹੇ ਖੁਸ਼ੀ ਦੇ ਖ਼ਜ਼ਾਨੇ ਸਾਈਂ ਹਰੀ! ਤੂੰ ਮੇਰੇ ਉਤੇ ਮਿਹਰ ਧਾਰ ਤਾਂ ਜੋ ਮੈਂ ਤੇਰੀਆਂ ਸਿਫ਼ਤਾਂ ਗਾਇਨ ਕਰਾਂ। ਮੈਂ ਸਦੀਵ ਹੀ ਤੇਰੇ ਵਿੱਚ ਉਮੈਦ ਬੰਨ੍ਹੀ ਰੱਖਦਾ...
9 May - Friday - 27 Vaisakh - Hukamnama
Posted by Raman Sangha on
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥ थिरु घरि बैसहु हरि जन पिआरे ॥ सतिगुरि तुमरे काज सवारे ॥ दुसट दूत परमेसरि मारे ॥ जन की पैज रखी करतारे ॥ Thir gẖar baishu har jan piāre. Saṯgur ṯumre kāj savāre. Ḏusat ḏūṯ parmesar māre. Jan kī paij rakẖī karṯāre. Remain steady in the home of your own self, O beloved servant of the Lord. The True Guru shall resolve all your affairs. The Transcendent Lord has struck down the wicked and the evil. The Creator has preserved the honor of His servant. ਹੇ ਵਾਹਿਗੁਰੂ ਦੇ ਲਾਡਲੇ ਸੇਵਾਦਾਰੋ! ਟਿਕ ਕੇ ਧਾਮ ਅੰਦਰ ਬੈਠੋ, ਸੱਚੇ ਗੁਰਾਂ...
8 May - Thursday - 26 Vaisakh - Hukamnama
Posted by Raman Sangha on
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥ सु कहु टल गुरु सेवीऐ अहिनिसि सहजि सुभाइ ॥ दरसनि परसिऐ गुरू कै जनम मरण दुखु जाइ ॥ So kaho tal gur séveeae ahinis sahj subhaaé. Ḋarsan parsiae guroo kæ janam maraṇ ḋukh jaaé. ਟੱਲ ਆਖਦਾ ਹੈ, ਇਸ ਲਈ, ਦਿਹੂੰ ਅਤੇ ਰੈਣ, ਤੂੰ ਸੁਤੇ ਸਿਧ ਹੀ, ਆਪਣੇ ਗੁਰਾਂ ਦੀ ਟਹਿਲ ਕਮਾਂ।ਗੁਰਾਂ ਦਾ ਦੀਦਾਰ ਦੇਖਣ ਦੁਆਰਾ, ਜੰਮਣ ਅਤੇ ਮਰਨ ਦੀ ਪੀੜ ਦੂਰ ਹੋ ਜਾਂਦੀ ਹੈ। So speaks TAL the poet: serve the Guru, day and night, with intuitive love and affection. Gazing upon the Blessed Vision of the Guru, the pains of death and rebirth are taken away. SGGS Ang...