News

16 January - Monday - 3 Maagh - Hukamnama

Posted by Raman Sangha on

ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ केते लै लै मुकरु पाहि ॥ केते मूरख खाही खाहि ॥ केतिआ दूख भूख सद मार ॥ एहि भि दाति तेरी दातार ॥ Keṯe lai lai mukar pāhi. Keṯe mūrakẖ kẖāhī kẖāhi. Keṯiā ḏūkẖ bẖūkẖ saḏ mār. Ėhi bẖė ḏāṯ ṯerī ḏāṯār. So many take and take again, and then deny receiving. So many foolish consumers keep on consuming. So many endure distress, deprivation and constant abuse. Even these are Your Gifts, O Great Giver! ਕਈ ਲਗਾਤਾਰ...

Read more →


15 January - Sunday - 2 Maagh - Hukamnama

Posted by Raman Sangha on

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ Man mere gur sabḏī har pāiā jāe. Bin sabḏai jag bẖulḏā firḏā ḏargėh milai sajāe. O my mind, through the Word of the Guru's Shabad, the Lord is found. Without the Shabad, the world wanders around, and receives its punishment in the Court of the Lord. ਹੇ ਮੇਰੀ ਜਿੰਦੜੀਏ ਗੁਰਾਂ ਦੇ ਉਪਦੇਸ਼ ਦੁਆਰਾ ਹੀ ਬੰਦਾ ਆਪਣੇ ਵਾਹਿਗੁਰੂ ਨੂੰ ਪ੍ਰਾਪਤ ਹੁੰਦਾ ਹੈ। ਨਾਮ ਦੇ ਬਾਝੋਂ ਦੁਨੀਆ ਕੁਰਾਹੇ...

Read more →


14 January - Saturday - 1 Maagh - Sangraad - Hukamnama

Posted by Raman Sangha on

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ माघि मजनु संगि साधूआ धूड़ी करि इसनानु ॥ हरि का नामु धिआइ सुणि सभना नो करि दानु॥ Māgẖ majan sang sāḏẖūā ḏẖūṛī kar isnān. Har kā nām ḏẖiāe suṇ sabẖnā no kar ḏān. In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ...

Read more →


13 January - Friday - 29 Poh - Hukamnama

Posted by Raman Sangha on

ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ धूरि संतन की मसतकि लाइ ॥ जनम जनम की दुरमति मलु जाइ ॥ Ḏẖūr sanṯan kī masṯak lāe. Janam kī ḏurmaṯ mal jāe. Apply the dust of the feet of the Saints to your forehead and the filthy evil-mindedness of countless incarnations will be washed off. ਸਾਧੂਆਂ ਦੇ ਪੈਰਾਂ ਦੀ ਧੂੜ ਤੂੰ ਆਪਣੇ ਮੱਥੇ ਤੇ ਮਲ ਅਤੇ ਤੇਰੇ ਅਨੇਕਾਂ ਜਨਮਾਂ ਦੀ ਖੋਟੀ ਬੁੱਧੀ ਦੀ ਮਲੀਣਤਾ ਧੋਤੀ ਜਾਵੇਗੀ। SGGS Ang 897 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan...

Read more →


12 January - Thursday- 28 Poh - Hukamnama

Posted by Raman Sangha on

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā Rao na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang 936...

Read more →