News
27 December - Wednesday - 12 Poh - Hukamnama
Posted by Raman Sangha on
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥ तू बेअंतु को विरला जाणै ॥गुर प्रसादि को सबदि पछाणै ॥ Ŧū beanṯ ko virlā jāṇai. Gur parsāḏ ko sabaḏ pacẖẖāṇai. You are infinite - only a few know this. By Guru's Grace, some come to understand You through the Word of the Shabad. ਤੂੰ ਅਨੰਤ ਹੈ, ਬਹੁਤ ਹੀ ਥੋੜੇ ਤੈਨੂੰ ਜਾਣਦੇ ਹਨ। ਗੁਰਾਂ ਦੀ ਦਇਆ ਦੁਆਰਾ ਨਾਮ ਰਾਹੀਂ ਕੋਈ ਟਾਵਾ-ਟੱਲਾ ਹੀ ਸਾਹਿਬ ਨੂੰ ਪਹਿਚਾਨਦਾ ਹੈ। SGGS Ang 562 Enjoy 20% off at www.OnlineSikhStore.com Discount Code WAHEGURU #poh #pokh #Pohh #tukhar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...
26 December - Tuesday - 11 Poh - Hukamnama
Posted by Raman Sangha on
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥ गुर परसादी विदिआ वीचारै पड़ि पड़ि पावै मानु ॥ आपा मधे आपु परगासिआ पाइआ अम्रितु नामु ॥ Gur parsādī viḏiā vīcẖārai paṛ paṛ pāvai mān. Āpā maḏẖe āp pargāsiā pāiā amriṯ nām. By Guru's Grace, contemplate spiritual knowledge; read it and study it, and you shall be honoured. Within the self, the self is revealed, when one is blessed with the Ambrosial Naam, the Name of the Lord. ਗੁਰਾਂ ਦੀ ਦਇਆ ਦੁਆਰਾ, ਪ੍ਰਾਣੀ ਪ੍ਰਭੂ ਦੇ ਇਲਮ ਦੀ ਵੀਚਾਰ ਕਰਦਾ ਹੈ ਅਤੇ ਇਸ ਨੂੰ ਪੜ੍ਹ ਤੇ ਵਾਚ ਕੇ ਪ੍ਰਭਤਾ ਪਾਉਂਦਾ ਹੈ। ਨਾਮ-ਸੁਘਾਰਸ ਦੀ ਦਾਤ ਪ੍ਰਾਪਤ ਹੋ...
25 December - Monday - 10 Poh - Hukamnama
Posted by Raman Sangha on
ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥ नानक दुनीआ कैसी होई॥ सालकु मितु न रहिओ कोई ॥ भाई बंधी हेतु चुकाइआ ॥ दुनीआ कारणि दीनु गवाइआ ॥ Nānak ḏunīā kaisī hoī. Sālak miṯ na rahio koī. Bẖāī banḏẖī heṯ cẖukiā. Ḏunīā kāraṇ ḏīn gavāiā. O Nanak, what has happened to the world? There is no guide or friend. There is no love, even among brothers and relatives. For the sake of the world, people have lost their faith. ਨਾਨਕ, ਸੰਸਾਰ ਨੂੰ ਕੀ ਹੋ ਗਿਆ ਹੈ?ਕਿਥੇ ਕੋਈ ਸਜਣ ਜਾਂ ਰਹਿਬਰ ਨਹੀਂ ਰਿਹਾ। ਭਰਾਵਾਂ ਅਤੇ ਸਨਬੰਧੀਆਂ ਵਿਚਕਾਰ ਵੀ ਪਿਆਰ ਨਹੀਂ ਰਿਹਾ।...
24 December - Sunday - 9 Poh - Hukamnama
Posted by Raman Sangha on
ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥ वडै भागि भेटे गुरदेवा ॥ कोटि पराध मिटे हरि सेवा ॥ vadai bẖāg bẖete gurḏevā. Kot parāḏẖ mite har sevā. By great good fortune, one meets the Divine Guru. Millions of sins are erased by serving the Lord. ਭਾਰੇ ਚੰਗੇ ਕਰਮਾਂ ਰਾਹੀਂ ਬੰਦਾ ਰੱਬ ਰੂਪ ਗੁਰਾਂ ਨਾਲ ਮਿਲਦਾ ਹੈ।ਸੁਆਮੀ ਦੀ ਚਾਕਰੀ ਦੁਆਰਾ ਕ੍ਰੋੜਾਂ ਹੀ ਪਾਪ ਨਸ਼ਟ ਹੋ ਜਾਂਦੇ ਹਨ। SGGS Ang 683 Enjoy 20% off at www.OnlineSikhStore.com Discount Code WAHEGURU #poh #pokh #Pohh #tukhar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth...
23 December - Saturday - 8 Poh - Hukamnama
Posted by Raman Sangha on
ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥ करि किरपा प्रभ आपणी सचे सिरजणहार ॥ कीता लोड़हि सो करहि नानक सद बलिहार ॥ Kar kirpā parabẖ āpṇī sacẖe sirjaṇhār. Kīṯā loṛėh so karahi Nānak saḏ balihār. O my True Creator Lord God, please shower Your Mercy on me. He does whatever He pleases; Nanak is forever a sacrifice to Him. ਹੇ ਮੇਰੇ ਸੱਚੇ ਕਰਤਾਰ ਸੁਆਮੀ! ਤੂੰ ਮੇਰੇ ਉਤੇ ਆਪਣੀ ਰਹਿਮਤ ਨਿਛਾਵਰ ਕਰ। ਨਾਨਕ ਸਦੀਵ ਹੀ ਸੁਆਮੀ ਉਤੋਂ ਸਦਕੇ ਜਾਂਦਾ ਹੈ ਜੋ ਉਹੀ ਕੁਛ ਕਰਦਾ ਹੈ ਜਿਹੜਾ ਉਸ ਨੂੰ ਚੰਗਾ ਲਗਦਾ ਹੈ। SGGS Ang 1251 Enjoy 20% off at www.OnlineSikhStore.com Discount Code...