News
22 November - Wednesday - 7 Maggar - Hukamnama
Posted by Raman Sangha on
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥ तोही मोही मोही तोही अंतरु कैसा ॥ कनक कटिक जल तरंग जैसा ॥ Ŧohī mohī ṯohī anṯar kaisā. Kanak katik jal ṯarang jaisā. We are like gold and the bracelet, or water and the waves. You are me, and I am You-what is the difference between us? ਤੂੰ ਮੈਂ ਹਾਂ, ਮੈਂ ਤੂੰ ਹੈਂ। ਕੀ ਫਰਕ ਹੈ? ਜਿਵੇਂ ਕਿ ਸੋਨੇ ਤੇ ਇਸ ਦੇ ਕੜੇ ਵਿੱਚ ਅਤੇ ਪਾਣੀ ਤੇ ਇਸ ਦੀਆਂ ਲਹਿਰਾਂ ਵਿੱਚ ਕੋਈ ਫਰਕ ਨਹੀਂ ਹੈ। SGGS Ang 93 Enjoy 20% off at www.OnlineSikhStore.com Discount Code WAHEGURU #maggar...
21 November - Tuesday - 6 Maggar - Hukamnama
Posted by Raman Sangha on
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ...
20 November - Monday - 5 Maggar - Hukamnama
Posted by Raman Sangha on
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honor of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਹੇ ਮੇਰੇ ਸਾਹਿਬ! ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ । SGGS...
19 November - Sunday - 4 Maggar - Hukamnama
Posted by Raman Sangha on
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS...
18 November - Saturday - 3 Maggar - Hukamnama
Posted by Raman Sangha on
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ।...