News

24 Feb - Saturday - 12 Faggan - Hukamnama

Posted by Raman Sangha on

ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥   साधो राम सरनि बिसरामा ॥बेद पुरान पड़े को इह गुन सिमरे हरि को नामा ॥   Sāḏẖo rām saran bisrāmā. Beḏ purān paṛe ko ih gun simre har ko nāmā.   Holy Saadhus: rest and peace are in the Sanctuary of the Lord. This is the blessing of studying the Vedas and the Puraanas, that you may meditate on the Name of the Lord.   ਹੇ ਸੰਤੋ! ਸਾਹਿਬ ਦੀ ਸ਼ਰਣਾਗਤ ਅੰਦਰ ਆਰਾਮ ਹੈ। ਵੇਦਾਂ ਅਤੇ ਪੁਰਾਣਾ ਨੂੰ ਵਾਚਣ ਦਾ ਲਾਭ ਇਹ ਹੈ ਕਿ ਪ੍ਰਾਣੀ ਵਾਹਿਗੁਰੂ ਦੇ ਨਾਮ ਦਾ ਆਰਾਧਨ ਕਰੇ। SGGS Ang 220   #faggan #fagan #phalgun...

Read more →


23 Feb - Friday - 11 Faggan - Hukamnama

Posted by Raman Sangha on

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥   भव खंडन दुख भंजन स्वामी भगति वछल निरंकारे ॥ कोटि पराध मिटे खिन भीतरि जां गुरमुखि नामु समारे ॥   Bẖav kẖandan ḏukẖ bẖanjan savāmī bẖagaṯ vacẖẖal nirankāre. Kot parāḏẖ mite kẖin bẖīṯar jāʼn gurmukẖ nām samāre.   O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord.   ਮੇਰਾ ਸਾਹਿਬ ਡਰ ਦੂਰ ਕਰਨਹਾਰ, ਪੀੜ ਹਰਤਾ, ਆਪਣੇ ਸੰਤਾਂ ਦਾ ਪ੍ਰੇਮੀ ਅਤੇ ਚੱਕਰ ਚਿਹਨ ਰਹਿਤ ਹੈ। ਜਦ, ਗੁਰਾਂ ਦੇ ਰਾਹੀਂ, ਪ੍ਰਾਣੀ ਨਾਮ...

Read more →


22 Feb - 10 Faggan - Thursday - Hukamnama

Posted by Raman Sangha on

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥   किआ हंसु किआ बगुला जा कउ नदरि करेइ ॥ जो तिसु भावै नानका कागहु हंसु करेइ ॥   Kiā hans kiā bagulā jā kao naḏar karei. Jo ṯis bẖāvai nānkā kāgahu hans karei.   Which is the swan, and which is the crane? It is only by His Glance of Grace. Whoever is pleasing to Him, O Nanak, is transformed from a crow into a swan.   ਕੀ ਹੰਸ ਹੈ ਤੇ ਕੀ ਇਕ ਬੱਗ? ਸਾਹਿਬ ਜਿਸ ਤੇ ਚਾਹੇ ਰਹਿਮ ਕਰ ਦੇਵੇ। ਜਿਹੜਾ ਉਸ ਨੂੰ ਚੰਗਾ ਲਗਦਾ ਹੈ, ਹੇ ਨਾਨਕ! ਉਸ ਨੂੰ ਉਹ ਕਾਂ ਤੋਂ ਰਾਜ ਹੰਸ ਬਣਾ...

Read more →


21 Feb - Wednesday - 9 Faggan - Hukamnama

Posted by Raman Sangha on

ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ॥   सतिगुर बाझहु वैदु न कोई ॥ आपे आपि निरंजनु सोई ॥ सतिगुर मिलिऐ मरै मंदा होवै गिआन बीचारी जीउ॥   Saṯgur bājẖahu vaiḏ na koī. Āpe āp niranjan soī. Saṯgur miliai marai manḏā hovai giān bīcẖārī jīo.   Other than the True Guru, there is no physician. He Himself is the Immaculate Lord. Meeting with the True Guru, evil is conquered, and spiritual wisdom is contemplated.   ਸੱਚੇ ਗੁਰਾਂ ਦੇ ਬਗੈਰ ਹੋਰ ਕੋਈ ਹਕੀਮ ਨਹੀਂ।ਉਹ ਆਪ ਹੀ ਪਵਿੱਤ੍ਰ ਪ੍ਰਭੂ ਹਨ। ਸੱਚੇ ਗੁਰਾਂ ਨਾਲ ਮਿਲ ਕੇ ਪ੍ਰਾਣੀ ਦੇ ਪਾਪ ਮਿਟ ਜਾਂਦੇ ਹਨ ਅਤੇ ਉਹ ਬ੍ਰਹਮ ਗਿਆਨ ਨੂੰ...

Read more →


20 Feb - Tuesday - 8 Faggan - Hukamnama

Posted by Raman Sangha on

ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥   हम डोलत बेड़ी पाप भरी है पवणु लगै मतु जाई ॥सनमुख सिध भेटण कउ आए निहचउ देहि वडिआई ॥   Ham dolaṯ beṛī pāp bẖarī hai pavaṇ lagai maṯ jāī. Sanmukẖ siḏẖ bẖetaṇ kao āe nihcẖao ḏėh vadiāī.   My boat is wobbly and unsteady; it is filled with sins. The wind is rising - what if it tips over? As sunmukh, I have turned to the Guru; O my Perfect Master; please be sure to bless me with Your glorious greatness.   ਹਵਾ ਦੇ ਲੱਗਣ ਨਾਲ, ਮੇਰੀ ਗੁਨਾਹਾਂ ਨਾਲ ਭਰੀ ਕਿਸ਼ਤੀ ਡਗਮਗਾ ਰਹੀ ਹੈ ਅਤੇ ਮੈਂ...

Read more →