News
22 October - Sunday - 6 Katak - Hukamnama
Posted by Raman Sangha on
ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ਆਜੁ ਕਾਲ੍ਹ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥ कबीर गरबु न कीजीऐ रंकु न हसीऐ कोइ ॥ अजहु सु नाउ समुंद्र महि किआ जानउ किआ होइ ॥ कबीर गरबु न कीजीऐ देही देखि सुरंग ॥ आजु काल्हि तजि जाहुगे जिउ कांचुरी भुयंग ॥ Kabīr garab na kījīai rank na hasīai koe. Ajahu so nāo samunḏar mėh kiā jāno kiā hoe. Kabīr garab na kījīai ḏehī ḏekẖ surang. Āj kāliĥ ṯaj jāhuge jio kāʼncẖurī bẖuyang....
21 October - Saturday - 5 Katak - Hukamnama
Posted by Raman Sangha on
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥ रोसु न काहू संग करहु आपन आपु बीचारि ॥ होइ निमाना जगि रहहु नानक नदरी पारि ॥ Ros na kāhū sang karahu āpan āp bīcẖār. Hoe nimānā jag rahhu Nānak naḏrī pār. Do not be angry with anyone else; look within your own self instead. Be humble in this world, O Nanak, and by His Grace you shall be carried across. ਕਿਸੇ ਨਾਲ ਗੁੱਸੇ ਨਾਂ ਹੋ ਤੇ ਆਪਣੇ ਆਪੇ ਨੂੰ ਸੋਚ ਸਮਝ। ਨਿਮ੍ਰਤਾ-ਸਹਿਤ ਹੋ ਸੰਸਾਰ ਅੰਦਰ ਵਿਚਰ ਹੈ ਨਾਨਕ...
20 October - Friday - 4 Katak - Hukamnama
Posted by Raman Sangha on
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿਥੇ ਕਿਤੇ ਭੀ ਬੰਦੇ ਦੀ...
19 October - Thursday - 3 Katak - Hukamnama
Posted by Raman Sangha on
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ हउ आइआ दूरहु चलि कै मै तकी तउ सरणाइ जीउ ॥ मै आसा रखी चिति महि मेरा सभो दुखु गवाइ जीउ ॥ Hao āiā ḏẖūrahu cẖal kai mai ṯakī ṯao sarṇāe jīo. Mai āsā rakẖī cẖiṯ mėh merā sabẖo ḏukẖ gavāe jīo. I have come so far, seeking the Protection of Your Sanctuary. Within my mind, I place my hopes in You; please, take my pain and suffering away! ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ...
18 October - Wednesday - 2 Katak - Hukamnama
Posted by Raman Sangha on
ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥ ऐसी किरपा मोहि करहु ॥ संतह चरण हमारो माथा नैन दरसु तनि धूरि परहु ॥ Aisī kirpā mohi karahu. Sanṯėh cẖaraṇ hamāro māthā nain ḏaras ṯan ḏẖūr parahu. Bless me with such mercy, Lord, that my forehead may touch the feet of the Saints, and my eyes may behold the Blessed Vision of their Darshan, and my body may fall at the dust of their feet. ਮੇਰੇ ਸੁਆਮੀ ਤੂੰ ਮੇਰੇ ਉਤੇ ਇਹੋ ਜਿਹੀ ਰਹਿਮਤ ਧਾਰ, ਕਿ ਮੇਰਾ ਮਸਤਕ ਸਾਧੂਆਂ ਦੇ ਪੈਰਾਂ ਉਤੇ ਹੋਵੇ, ਮੇਰੀਆਂ ਅੱਖੀਆਂ...