News
13 August - Wednesday - 29 Saavan - Hukamnama
Posted by Raman Sangha on
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ मिठ बोलड़ा जी हरि सजणु सुआमी मोरा ॥ हउ संमलि थकी जी ओहु कदे न बोलै कउरा ॥ Mith bolṛaa jee har sajaṇ suaamee moraa. Hao sammal ṫhakee jee oh kaḋé na bolae kauraa. My Dear Lord and Master, my Friend, speaks so sweetly. I have grown weary of testing Him, but still, He never speaks harshly to me. ਪੂਜਯ ਵਾਹਿਗੁਰੂ ਜੋ ਮੇਰਾ ਮਿਤ੍ਰ ਅਤੇ ਮੇਰਾ ਮਾਲਕ ਹੈ, ਮਿੱਠਾ ਬੋਲਦਾ ਹੈ। ਮੈਂ ਉਸ ਦਾ ਪਰਤਾਵਾ ਕਰ ਕੇ ਹਾਰ ਗਈ ਹਾਂ ਪ੍ਰਭ, ਉਸ ਕਦਾਚਿਤ ਕਾਉੜਾ ਨਹੀਂ ਬੋਲਦਾ। SGGS Ang 784 #Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib...
12 August - Tuesday - 28 Saavan - Hukamnama
Posted by Raman Sangha on
ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜੑਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ अकली साहिबु सेवीऐ अकली पाईऐ मानु ॥ अकली पड़्हि कै बुझीऐ अकली कीचै दानु ॥ Aklee saahib séveeae aklee paaeeae maan. Aklee paṛĥ kae bujheeae aklee keechae ḋaan. Wisdom leads us to serve our Lord and Master; through wisdom, honor is obtained. Wisdom does not come by reading textbooks; wisdom inspires us to give in charity. ਸਿਆਣਾ ਰਾਹੀਂ, ਪ੍ਰਾਣੀ ਸੁਆਮੀ ਦੀ ਘਾਲ ਕਮਾਉਂਦਾ ਹੈ ਅਤੇ ਸਿਆਣਪ ਰਾਹੀਂ ਉਹ ਇੱਜ਼ਤ, ਆਬਰੂ ਪਾਉਂਦਾ ਹੈ।ਸਿਆਣਪ ਦੇ ਰਾਹੀਂ, ਬੰਦਾ ਪੜ੍ਹਨ ਦੁਆਰਾ ਸਿਖ-ਮਤ ਲੈਂਦਾ ਹੈ ਅਤੇ ਸਿਆਣਪ ਦੇ ਰਾਹੀਂ, ਉਹ ਦਰੁਸਤ ਤੌਰ ਤੇ ਖੈਰਾਤ ਕਰਦਾ ਹੈ। SGGS Ang 1245 #Saavan #Savan #monsoon #rain #rainyseason...
11 August - Monday - 27 Saavan - Hukamnama
Posted by Raman Sangha on
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥ माथै जो धुरि लिखिआ सु मेटि न सकै कोइ ॥ नानक जो लिखिआ सो वरतदा सो बूझै जिस नो नदरि होइ ॥ Maaṫhae jo ḋhur likhiaa so mét na sakae koé. Naanak jo likhiaa so varaṫḋaa so boojhae jis no naḋar hoé. No one can erase that primal destiny written upon one’s forehead. O Nanak! Whatever is written there, comes to pass. He alone understands, who is blessed by God’s Grace. ਜਿਹੜਾ ਕੁਛ ਮੱਥੇ ਉਤੇ ਪ੍ਰਭੂ ਨੇ ਲਿਖ ਛਡਿਆ ਹੈ, ਉਸ ਨੂੰ ਕੋਈ ਭੀ ਮੇਟ ਨਹੀਂ ਸਕਦਾ। ਨਾਨਕ ਜਿਹੜਾ ਕੁਛ ਲਿਖਿਆ ਹੋਇਆ ਹੈ, ਉਹੀ ਹੁੰਦਾ ਹੈ। ਕੇਵਲ ਉਹ...
10 August - Sunday - 26 Saavan - Hukamnama
Posted by Raman Sangha on
ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥ प्राणी एको नामु धिआवहु ॥ अपनी पति सेती घरि जावहु ॥ Paraaṇee éko naam ḋhiaavahu. Apnee paṫ séṫee ghar jaavhu. O mortal, meditate on the One Lord. You shall go to your true home with honor. ਹੇ ਫਾਨੀ ਬੰਦੇ! ਤੂੰ ਇਕ ਸਾਹਿਬ ਦੇ ਨਾਮ ਦਾ ਹੀ ਸਿਮਰਨ ਕਰ। ਇਸ ਤਰ੍ਹਾਂ ਤੂੰ ਇਜ਼ਤ ਨਾਲ ਆਪਣੇ ਧਾਮ ਨੂੰ ਜਾਵੇਗਾ। SGGS Ang 1254 #Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk
9 August - Saturday - 25 Saavan - Hukamnama
Posted by Raman Sangha on
ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥ जो जो दीसै सो सो रोगी ॥ रोग रहित मेरा सतिगुरु जोगी ॥ Jo jo ḋeesae so so rogee. Rog rahiṫ méraa saṫgur jogee. Whoever I see is diseased. Only my True Guru, the True Yogi, is free of disease. ਉਹ ਸਾਰੇ ਜੋ ਦਿਸਦੇ ਹਨ, ਓਹੀ, ਓਹੀ ਬੀਮਾਰ ਹਨ। ਰੱਬ ਨਾਲ ਜੁੜੇ ਹੋਏ ਮੇਰੇ ਸੱਚੇ ਗੁਰੂ ਜੀ ਹੀ ਕੇਵਲ ਬੀਮਾਰੀ ਤੋਂ ਬਿਨਾਂ ਹਨ। SGGS Ang 1140 #Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk