News
14 August - Sunday - 30 Saavan - Hukamnama
Posted by Raman Sangha on
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ समुंद साह सुलतान गिरहा सेती मालु धनु ॥कीड़ी तुलि न होवनी जे तिसु मनहु न वीसरहि ॥ Samunḏ sāh sulṯān girhā seṯī māl ḏẖan. Kīṛī ṯul na hovnī je ṯis manhu na vīsrahi. Even kings and emperors, with mountains of property and oceans of wealth - these are not even equal to an ant, who does not forget God. ਜਾਇਦਾਦ ਅਤੇ ਦੌਲਤ ਦੇ ਸਮੁੰਦਰਾਂ ਤੇ ਪਹਾੜਾਂ ਦੇ ਸਮੇਤਿ, ਰਾਜੇ ਅਤੇ ਮਹਾਰਾਜੇ, ਕੀੜੀ ਦੇ ਬਰਾਬਰ ਨਹੀਂ ਹੁੰਦੇ ਜੋ ਆਪਣੇ ਚਿੱਤ ਅੰਦਰ ਪ੍ਰਭੂ ਨਾ...
13 August - Saturday - 29 Saavan - Hukamnama
Posted by Raman Sangha on
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ मै गरीब सचु टेक तूं मेरे सतिगुर पूरे ॥ Mai garīb sacẖ tek ṯūʼn mere saṯgur pūre. You are the True Support of me, the poor mortal, O my Perfect True Guru. ਮੇਰੇ ਪੂਰਨ ਸਤਿਗੁਰੂ ਮੈਂ ਗਰੀਬੜੇ ਦਾ ਤੂੰ ਸੱਚਾ ਆਸਰਾ ਹੈ। SGGS Ang 398 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
12 August - Friday - 28 Saavan - Hukamnama
Posted by Raman Sangha on
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ Ik oaʼnkār saṯ nām karṯā purakẖ nirbẖao nirvair akāl mūraṯ ajūnī saibẖaʼn gur parsāḏ. One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace. ਵਾਹਿਗੁਰੂ ਕੇਵਲ ਇਕ ਹੈ। ਉਸ ਦਾ ਨਾਮ ਸੱਚਾ ਹੈ, ਸ੍ਰਿਸ਼ਟੀ ਦਾ ਰਚਨਹਾਰ, ਸਰਬ ਵਿੱਚ ਪੂਰਣ ਹੈ। ਉਹ ਨਿਡਰ, ਵੈਰ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਉਹ ਗੁਰੂ ਦੀ ਕਿਰਪਾ ਦੁਆਰਾ ਪਰਾਪਤ ਹੁੰਦਾ ਹੈ। SGGS Ang 1 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani...
11 August - Thursday - 27 Saavan - Hukamnama
Posted by Raman Sangha on
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥ जो किछु वरतै सभ तेरा भाणा ॥ हुकमु बूझै सो सचि समाणा ॥ Jo kicẖẖ varṯai sabẖ ṯerā bẖāṇā. Hukam būjẖai so sacẖ samāṇā. Whatever happens, is all according to Your Will. One who understands the Hukam of the Lord's Command, is absorbed in the True Lord. ਜੋ ਕੁਝ ਵੀ ਵਾਪਰਦਾ ਹੈ, ਉਹ ਸਭ ਤੇਰੀ ਰਜ਼ਾ ਅੰਦਰ ਹੈ। ਜੋ ਉਸ ਦੇ ਫ਼ੁਰਮਾਨ ਨੂੰ ਸਮਝਦਾ ਹੈ, ਉਹ ਸੱਚੇ ਵਾਹਿਗੁਰੂ ਵਿੱਚ ਲੀਨ ਹੋ ਜਾਂਦਾ ਹੈ। SGGS Ang 193 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline...
10 August - Wednesday - 26 Saavan - Hukamnama
Posted by Raman Sangha on
ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥ करमि पूरै पूरा गुरू पूरा जा का बोलु ॥ नानक पूरा जे करे घटै नाही तोलु ॥ Karam pūrai pūrā gurū pūrā jā kā bol. Nānak pūrā je kare gẖatai nāhī ṯol. Through the perfect karma of good deeds, one meets the Perfect Guru, whose speech is perfect. O Nanak, when the Guru makes one perfect, one's weight does not decrease. ਪੂਰਨ ਚੰਗੇ ਭਾਗਾਂ ਰਾਹੀਂ ਇਨਸਾਨ ਪੂਰਨ ਗੁਰਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਬਚਨ ਬਿਲਾਸ ਪੂਰਨ ਹਨ। ਨਾਨਕ, ਜੇਕਰ ਗੁਰੂ ਜੀ ਮਨੁੱਖ ਨੂੰ...