News

10 April - Thursday - 28 Chet - Hukamnama

Posted by Raman Sangha on

ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ समरथ गुरू सिरि हथु धर्यउ ॥ गुरि कीनी क्रिपा हरि नामु दीअउ जिसु देखि चरंन अघंन हर्यउ ॥ Samraṫh guroo sir haṫh ḋharyao. Gur keenee kirpaa har naam ḋeeao jis ḋékh charann aghann haryao. ਸਰਬ-ਸ਼ਕਤੀਵਾਨ ਗੁਰਾਂ ਨੇ ਮੇਰੇ ਸੀਸ ਉਤੇ ਆਪਣਾ ਹੱਥ ਟੇਕਿਆ ਹੈ। ਗੁਰਾਂ ਨੇ ਮਿਹਰ ਧਾਰੀ ਹੈ ਅਤੇ ਮੈਨੂੰ ਪ੍ਰਭੂ ਦਾ ਨਾਮ ਪਰਦਾਨ ਕੀਤਾ ਹੈ। ਪ੍ਰਭੂ ਦੇ ਪੈਰ ਪੇਖਣ ਦੁਆਰਾ, ਮੇਰੇ ਪਾਪ ਧੋਤੇ ਗਏ ਹਨ। The All-powerful Guru placed His hand upon my head. The Guru was kind, and blessed me with the Lord’s Name. Gazing upon His Feet, my sins were dispelled. SGGS Ang 1400 #chet...

Read more →


9 April - Wednesday - 27 Chet - Hukamnama

Posted by Raman Sangha on

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ Ḋubiḋhaa na paṛao har bin hor na poojao maṛae masaaṇ na jaaee. Ṫarisnaa raach na par ghar jaavaa ṫarisnaa naam bujhaaee. ਮੈਂ ਦਵੈਤ-ਭਾਵ ਬਾਰੇ ਨਹੀਂ ਪੜ੍ਹਦਾ ਅਤੇ ਆਪਣੇ ਰੱਬ ਦੇ ਬਾਝੋਂ ਹੋਰ ਕਿਸੇ ਨੂੰ ਨਹੀਂ ਜੱਪਦਾ ਅਤੇ ਮਕਵਰਿਆਂ ਦਾ ਸ਼ਮਸ਼ਾਨ-ਭੂਮੀਆਂ ਵਿੱਚ ਨਹੀਂ ਜਾਂਦਾ। ਖਾਹਿਸ਼ ਅੰਦਰ ਖੱਚਤ ਹੋ ਮੈਂ ਪਰਾਏ ਗ੍ਰਿਹ ਵਿੱਚ ਨਹੀਂ ਜਾਂਦਾ। ਨਾਮ ਨੇ ਮੇਰੀ ਖਾਹਿਸ਼ ਬੁਝਾ ਦਿੱਤੀ ਹੈ। I am not torn by duality, because I do not worship any other than the...

Read more →


8 April - Tuesday - 16 Chet - Hukamnama

Posted by Raman Sangha on

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥ Ghar kee naar bahuṫ hiṫ jaa sio saḋaa rahaṫ sang laagee. Jab hee hans ṫajee ih kaaniaa paréṫ paréṫ kar bhaagee. ਗ੍ਰਿਹ ਦੀ ਪਤਨੀ ਜਿਸ ਨਾਲ ਤੂੰ ਘਣਾ ਪਿਆਰ ਕਰਦਾ ਹੈ ਤੇ ਜੋ ਹਮੇਸ਼ਾਂ ਤੇਰੇ ਨਾਲ ਜੁੜੀ ਰਹਿੰਦੀ ਹੈ, ਜਦ ਰਾਜਹੰਸ-ਆਤਮਾ ਇਸ ਦੇਹ ਨੂੰ ਛੱਡ ਜਾਂਦੀ ਹੈ ਤਾਂ ਉਹ ਭੀ “ਭੂਤ! ਭੂਤ!” ਆਖਦੀ ਹੋਈ ਦੌੜ ਜਾਂਦੀ ਹੈ। Your wife, whom you love so much, and who has remained ever attached to you, runs away crying,...

Read more →


7 April - 25 Chet - Monday - Hukamnama

Posted by Raman Sangha on

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥ Sukh mae aan bahuṫ mil baethaṫ rahaṫ chahoo ḋis ghérae. Bipaṫ paree sabh hee sang chhaadiṫ kooo na aavaṫ nérae. ਚੜ੍ਹਦੀਆਂ ਕਲਾਂ ਅੰਦਰ ਘਣੇਰੇ ਪੁਰਸ਼ ਆਉਂਦੇ ਹਨ ਅਤੇ ਚਾਰੇ ਪਾਸਿਆਂ ਤੋਂ ਤੈਨੂੰ ਘੇਰ ਕੇ ਇਕੱਠੇ ਹੋ ਬਹਿ ਜਾਂਦੇ ਹਨ। ਜਦ ਤੈਨੂੰ ਮੁਸੀਬਤ ਪੈਂ ਜਾਂਦੀ ਹੈ, ਸਾਰੇ ਤੇਰਾ ਸਾਥ ਤਿਆਗ ਜਾਂਦੇ ਹਨ, ਤੇ ਕੋਈ ਭੀ ਤੇਰੇ ਨੇੜੇ ਨਹੀਂ ਆਉਂਦਾ। In good times, many come and sit together, surrounding you on all four sides. But when hard times...

Read more →


6 April - Sunday - 24 Chet - Hukamnama

Posted by Raman Sangha on

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥ Pareeṫam jaan lého man maahee. Apné sukh sio hee jag faanḋhio ko kaahoo ko naahee. ਹੇ ਪਿਆਰ ਮਿੱਤ੍ਰਾ! ਆਪਣੇ ਚਿੱਤ ਅੰਦਰ ਇਹ ਸਮਝ ਲੈ, ਕਿ ਜਹਾਨ ਆਪਣੀ ਖੁਸ਼ੀ ਅੰਦਰ ਫਾਬਾ ਹੋਇਆ ਹੈ ਅਤੇ ਕੋਈ ਜਣਾ ਭੀ ਕਿਸੇ ਹੋਰਸ ਦਾ ਮਿੱਤ੍ਰ ਨਹੀਂ। O dear friend, know this in your mind. The world is entangled in its own pleasures; no one is for anyone else. SGGS Ang 634 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama...

Read more →