News

18 July - Friday - 3 Saavan - Hukamnama

Posted by Raman Sangha on

ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥ कुदरति कीम न जाणीऐ वडा वेपरवाहु ॥ करि बंदे तू बंदगी जिचरु घट महि साहु ॥ Kuḏraṯ kīm na jāṇīai vadā veparvāhu. Kar banḏe ṯū banḏagī jicẖar gẖat mėh sāhu. His creative potency and His value cannot be known; He is the Great and carefree Lord. O human being, meditate on the Lord, as long as there is breath in your body. ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ...

Read more →


17 July - Thursday - 2 Saavan - Hukamnama

Posted by Raman Sangha on

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755 #haard #hardh #sangraand #warm...

Read more →


16 July - Wednesday - 1 Saavan - Sangrand - Hukamnama

Posted by Raman Sangha on

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ Sāvaṇ sarsī kāmṇī cẖaran kamal sio piār. Man ṯan raṯā sacẖ rang iko nām aḏẖār. In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. ਸਾਉਣ ਦੇ ਮਹੀਨੇ ਅੰਦਰ ਉਹ ਵਹੁਟੀ ਖੁਸ਼ ਹੈ, ਜਿਸ ਦੀ ਪ੍ਰਭੂ ਦੇ ਚਰਨ ਕੰਵਲਾਂ ਨਾਲ ਪ੍ਰੀਤ ਹੈ।ਉਸ ਦੀ ਆਤਮਾ ਤੇ ਦੇਹਿ ਸਤਿਪੁਰਖ ਦੀ ਪ੍ਰੀਤ ਨਾਲ ਰੰਗੇ...

Read more →


15 July - Tuesday - 31 Haard - Hukamnama

Posted by Raman Sangha on

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥   ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥ अंनु खाणा कपड़ु पैनणु दीआ रस अनि भोगाणी ॥ जिनि दीए सु चिति न आवई पसू हउ करि जाणी ॥   Ann kẖāṇā kapaṛ painaṇ ḏīā ras an bẖogāṇī.  Jin ḏīe so cẖiṯ na āvī pasū hao kar jāṇī.   He gave them corn to eat, clothes to wear, and other pleasures to enjoy. But they do not remember the One who gave them all this. The animals think that they made themselves!   ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ। ਪਰ ਜਿਸ ਪਰਮਾਤਮਾ ਨੇ ਇਹ ਸਾਰੇ...

Read more →


14 July - Monday - 30 Haard - Hukamnam

Posted by Raman Sangha on

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ जिउ जिउ तेरा हुकमु तिवै तिउ होवणा ॥ जह जह रखहि आपि तह जाइ खड़ोवणा ॥ Jio jio ṯerā hukam ṯivai ṯio hovṇā. Jah jah rakẖėh āp ṯah jāe kẖaṛovaṇā. As is the Hukam of Your Command, so do things happen. Wherever You keep me, there I go and stand. ਜਿਸ ਜਿਸ ਤਰ੍ਹਾਂ ਤੈਡਾਂ ਫੁਰਮਾਨ ਹੈ, ਉਸੇ ਉਸੇ ਤਰ੍ਹਾਂ ਹੀ ਹੁੰਦਾ ਹੈ।ਜਿਥੇ ਕਿਤੇ ਭੀ ਤੂੰ ਮੈਨੂੰ ਖੁਦ ਰੱਖਦਾ ਹੈਂ, ਉਥੇ ਹੀ ਜਾ ਕੇ ਮੈਂ ਖਲੋ ਜਾਂਦਾ ਹਾਂ। SGGS Ang 523 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan...

Read more →