ੴ ਸਤਿਗੁਰ ਪ੍ਰਸਾਦਿ ॥



News

21 October - Tuesday - 6 Kattak - Hukamnama

Posted by Raman Sangha on

ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ ਰੋਜ਼ੀ ਹੈ, ਓਥੇ ਹੀ ਉਹ ਇਸ ਨੂੰ ਖਾਣ ਲਈ ਜਾਂਦਾ ਹੈ, ਹੇ ਨਾਨਕ! ਕੇਵਲ...

Read more →


Wishing you all a very Happy Diwali

Posted by Raman Sangha on

Read more →


20 October - Monday - 4 Kattak - Hukamnama

Posted by Raman Sangha on

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ...

Read more →


19 October - Sunday - 3 Kattak - Hukamnama

Posted by Raman Sangha on

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥ Rām simar rām simar rām simar bẖāī. Rām nām simran bin būdṯe aḏẖikāī. Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਹੇ ਮੇਰੇ ਵੀਰ! ਸਾਹਿਬ ਦੇ ਨਾਮ ਦਾ ਆਰਾਧਨ ਕਰਨ ਦੇ ਬਾਝੋਂ ਬਹੁਤ ਸਾਰੇ ਡੁੱਬ ਜਾਂਦੇ ਹਨ। SGGS Ang 632 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...

Read more →


18 October - Saturday - 2 Kattak - Hukamnama

Posted by Raman Sangha on

ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨੑਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥साढे त्रै मण देहुरी चलै पाणी अंनि ॥ आइओ बंदा दुनी विचि वति आसूणी बंन्हि ॥ मलकल मउत जां आवसी सभ दरवाजे भंनि ॥Saadhé ṫarae maṇ ḋéhuree chalae paaṇee ann. Aaio banḋaa ḋunee vich vaṫ aasooṇee banėh. Malkal mauṫ jaan aavsee sabh ḋarvaajé bhann. ਸਾਢੇ ਤਿੰਨ ਮਣ ਦੀ ਦੇਹ ਜਲ ਤੇ ਅਨਾਜ ਨਾਲ ਤੁਰਦੀ ਫਿਰਦੀ ਹੈ। ਭਾਰੀਆਂ ਉਮੈਦਾ ਧਾਰ ਕੇ, ਪ੍ਰਾਣੀ ਸੰਸਾਰ ਅੰਦਰ ਆਇਆ ਸੀ। ਪ੍ਰੰਤੂ ਜਦ ਮੌਤ ਦਾ ਫਰਿਸ਼ਤਾ ਆਉਂਦਾ ਹੈ, ਤਾਂ ਉਹ ਸਾਰੇ ਬੂਹੇ ਤੋੜ ਸੁਟਦਾ ਹੈ। The body is nourished by water and grain.The mortal comes into the world with high hopes. But when the...

Read more →