News
10 August - Saturday - 26 Saavan - Hukamnama
Posted by Raman Sangha on
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥Kar isnān simar parabẖ apnā man ṯan bẖae arogā. Kot bigẖan lāthe parabẖ sarṇā pargate bẖale sanjogā. After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. ਨਹਾ ਧੋ ਕੇ, ਤੂੰ ਮਾਲਕ ਨੂੰ ਯਾਦ ਕਰ, ਇਸ ਤਰ੍ਹਾਂ ਤੇਰੀ ਆਤਮਾ ਤੇ ਦੇਹ ਰੋਗ-ਰਹਿਤ ਹੋ ਜਾਣਗੇ। ਸੁਆਮੀ ਦੀ ਸ਼ਰਣਾਗਤ ਅੰਦਰ ਕਰੋੜਾਂ ਹੀ ਔਕੜਾਂ ਦੂਰ ਹੋ ਜਾਂਦੀਆਂ ਹਨ...
09 August - Friday - 25 Saavan - Hukamnama
Posted by Raman Sangha on
ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥ छाडि विडाणी ताति मूड़े ॥ ईहा बसना राति मूड़े ॥ माइआ के माते तै उठि चलना ॥राचि रहिओ तू संगि सुपना ॥ Cẖẖād vidāṇī ṯāṯ mūṛe. Īhā basnā rāṯ mūṛe. Māiā ke māṯe ṯai uṯẖ cẖalnā. Rācẖ rahio ṯū sang supnā. Give up your envy of others, you fool! You only live here for a night, you fool! You are intoxicated with Maya, but you must soon arise and depart. You are totally involved in the dream. ਤੂੰ ਹੋਰਨਾਂ ਨਾਲ ਈਰਖਾ ਕਰਨੀ ਤਿਆਗ ਦੇ, ਹੇ ਮੂਰਖ! ਤੂੰ ਕੇਵਲ ਇਕ ਰਾਤਰੀ ਲਈ ਹੀ...
8 August - 24 Saavan - Thursday - Hukamnama
Posted by Raman Sangha on
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ नानक चिंता मति करहु चिंता तिस ही हेइ ॥ जल महि जंत उपाइअनु तिना भि रोजी देइ ॥ Nānak cẖinṯā maṯ karahu cẖinṯā ṯis hī hee. Jal mėh janṯ upāian ṯinā bẖė rojī ḏee. O Nanak, don't be anxious; the Lord will take care of you. He created the creatures in water, and He gives them their nourishment. ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ...
7 August - Wednesday - 23 Saavan - Hukamnama
Posted by Raman Sangha on
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ जिउ जिउ तेरा हुकमु तिवै तिउ होवणा ॥ जह जह रखहि आपि तह जाइ खड़ोवणा ॥ Jio jio ṯerā hukam ṯivai ṯio hovṇā. Jah jah rakẖėh āp ṯah jāe kẖaṛovaṇā. As is the Hukam of Your Command, so do things happen. Wherever You keep me, there I go and stand. ਜਿਸ ਜਿਸ ਤਰ੍ਹਾਂ ਤੈਡਾਂ ਫੁਰਮਾਨ ਹੈ, ਉਸੇ ਉਸੇ ਤਰ੍ਹਾਂ ਹੀ ਹੁੰਦਾ ਹੈ।ਜਿਥੇ ਕਿਤੇ ਭੀ ਤੂੰ ਮੈਨੂੰ ਖੁਦ ਰੱਖਦਾ ਹੈਂ, ਉਥੇ ਹੀ ਜਾ ਕੇ ਮੈਂ ਖਲੋ ਜਾਂਦਾ ਹਾਂ। SGGS Ang 523 #Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline...
6 August - Tuesday - 22 Saavan - Hukamnama
Posted by Raman Sangha on
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ तेरा कीआ मीठा लागै ॥ हरि नामु पदारथु नानकु मांगै ॥ Ŧerā kīā mīṯẖā lāgai. Har nām paḏārath Nānak māʼngai. Your actions seem so sweet to me. Nanak begs for the treasure of the Naam, the Name of the Lord. ਤੇਰੇ ਕਰਤਬ ਮੈਨੂੰ ਮਿੱਠੜੇ ਲੱਗਦੇ ਹਨ। ਨਾਨਕ ਵਾਹਿਗੁਰੂ ਦੇ ਨਾਮ ਦੀ ਦੌਲਤ ਦੀ ਯਾਚਨਾ ਕਰਦਾ ਹੈ। SGGS Ang 394 #Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk