News
2nd October - Thursday - 17 Assu - Hukamnama
Posted by Raman Sangha on
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ धंनु धंनु रामदास गुरु जिनि सिरिआ तिनै सवारिआ ॥ पूरी होई करामाति आपि सिरजणहारै धारिआ ॥ Ḏẖan ḏẖan Rāmḏās gur jin siriā ṯinai savāriā. Pūrī hoī karāmāṯ āp sirjaṇhārai ḏẖāriā. Blessed, blessed is Guru Raam Daas; He who created You, has also exalted You. Perfect is Your miracle; the Creator Lord Himself has installed You on the throne. ਮੁਬਾਰਕ, ਮੁਬਾਰਕ ਹਨ ਗੁਰੂ ਰਾਮਦਾਸ ਜੀ। ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ। ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ।...
1st October - 16 Assu - Wednesday - Hukamnama
Posted by Raman Sangha on
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749 #Assu #Assard #asu #Assoo...
30 September - Tuesday - 15 Assu - Hukamnama
Posted by Raman Sangha on
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ऐसा कमु मूले न कीचै जितु अंति पछोताईऐ॥ Aisā kamm mūle na kīcẖai jiṯ anṯ pacẖẖoṯāīai. Don't do anything that you will regret in the end. ਐਹੋ ਜੇਹਾ ਅਮਲ ਤੂੰ ਮੂਲੋਂ ਹੀ ਨਾਂ ਕਰ ਜਿਸ ਦਾ ਤੈਨੂੰ ਅਖੀਰ ਵਿੱਚ ਪਸ਼ਚਾਤਾਪ ਕਰਨਾ ਪਵੇ। SGGS Ang 918 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk
29 September - Monday - 14 Assu - Hukamnama
Posted by Raman Sangha on
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ नानक बेड़ी सच की तरीऐ गुर वीचारि ॥ इकि आवहि इकि जावही पूरि भरे अहंकारि ॥ मनहठि मती बूडीऐ गुरमुखि सचु सु तारि ॥ Nānak beṛī sacẖ kī ṯarīai gur vīcẖār. Ik āvahi ik jāvhī pūr bẖare ahaʼnkār. Manhaṯẖ maṯī būdīai gurmukẖ sacẖ so ṯār. O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one who becomes Gurmukh and truthful is saved. ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ ਨੂੰ ਪਾਰ ਲੈ ਜਾਂਦੀ...
28 September - Sunday - 13 Assu - Hukamnama
Posted by Raman Sangha on
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ। SGGS Ang 755 #Assu #Assard #asu #Assoo...