News

17th March - Friday - 4 Chet - Hukamnama

Posted by Raman Sangha on

ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...

Read more →


16 March - Thursday - 3 Chet - Hukamnama

Posted by Raman Sangha on

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥ भाई रे गुरमुखि हरि नामु धिआइ ॥ नामु निधानु सद मनि वसै महली पावै थाउ ॥ Bẖāī re gurmukẖ har nām ḏẖiāe. Nām niḏẖān saḏ man vasai mahlī pāvai thāo. O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence. ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ।ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ...

Read more →


15 March Wednesday - 2 Chet - Hukamnama

Posted by Raman Sangha on

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥ Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā. Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ ਖਜ਼ਾਨਾ ਹੈਂ। ਤੇਰੀ ਉਸਤਤੀ...

Read more →


14 March - Tuesday - 01 Chet - Sangraad - Hukamnama - HappyNewYear

Posted by Raman Sangha on

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ Cẖeṯ govinḏ arāḏẖīai hovai anand gẖaṇā. Sanṯ janā mil pāīai rasnā nām bẖaṇā. In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ। ਪਵਿੱਤ੍ਰ ਪੁਰਸ਼ਾਂ ਨੂੰ ਮਿਲਣ ਅਤੇ...

Read more →


13 March - Monday - 29 Faggan - Hukamnama

Posted by Raman Sangha on

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥ इकि दाते इकि मंगते कीते आपे भगति कराई ॥ Ik ḏāṯe ik mangṯe kīṯe āpe bẖagaṯ karāī. Some are made givers, and some are made beggars; He Himself inspires us to devotional worship. ਕਈ ਉਸ ਨੇ ਦਾਨੀ ਬਣਾਏ ਹਨ ਅਤੇ ਕਈ ਭਿਖਾਰੀ। ਸਾਹਿਬ ਖੁਦ ਹੀ ਇਨਸਾਨ ਨੂੰ ਆਪਣੀ ਪ੍ਰੇਮਮਈ ਸੇਵਾ ਅੰਦਰ ਜੋੜਦਾ ਹੈ। SGGS Ang 912 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #falgun

Read more →