News
10 Feb - 28 Maag - Saturday - Hukamnama
Posted by Raman Sangha on
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ वाहु वाहु गुरसिखु जो नित करे सो मन चिंदिआ फलु पाइ ॥ vāhu vāhu gursikẖ jo niṯ kare so man cẖinḏiā fal pāe. The Gurmukh who continually chants Waaho! Waaho! attains the fruits of his heart's desires. ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। SGGS Ang 515 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #Maghi #Maaghi #Maagi #magi #maggi
09 Feb - Friday - 27 Maagh - Hukamnama
Posted by Raman Sangha on
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥ होइ इआणा करे कमु आणि न सकै रासि ॥ जे इक अध चंगी करे दूजी भी वेरासि ॥ Hoe iāṇā kare kamm āṇ na sakai rās. Je ik aḏẖ cẖangī kare ḏūjī bẖī verās. If a fool does a job, he cannot do it right. Even if he does something right, he does the next thing wrong. ਜੇਕਰ ਇੱਕ ਬੇਸਮਝ ਬੰਦਾ ਕੋਈ ਕਾਰਜ ਕਰੇ ਤਾਂ ਉਹ ਇਸ ਨੂੰ ਠੀਕ ਨਹੀਂ ਕਰ ਸਕਦਾ।ਜੇਕਰ ਉਹ ਕੋਈ ਵਿਰਲੀ ਚੀਜ ਦਰੁਸਤ ਭੀ ਕਰ ਲਵੇ, ਤਾਂ ਉਹ ਹੋਰ ਨੂੰ ਗਲਤ ਕਰ ਦਿੰਦਾ ਹੈ। SGGS Ang 474 #maag #winter...
08 Feb - Thursday - 26 Maagh - Hukamnama
Posted by Raman Sangha on
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ...
07 Feb - Wednesday - 25 Maagh - Hukamnama
Posted by Raman Sangha on
ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ केते लै लै मुकरु पाहि ॥ केते मूरख खाही खाहि ॥केतिआ दूख भूख सद मार ॥ एहि भि दाति तेरी दातार ॥ Keṯe lai lai mukar pāhi. Keṯe mūrakẖ kẖāhī kẖāhi. Keṯiā ḏūkẖ bẖūkẖ saḏ mār. Ėhi bẖė ḏāṯ ṯerī ḏāṯār. So many take and take again, and then deny receiving. So many foolish consumers keep on consuming. So many endure distress, deprivation and constant abuse. Even these are Your Gifts, O Great Giver! ਕਈ ਲਗਾਤਾਰ ਦਾਤਾਂ ਲੈਂਦੇ ਹਨ ਅਤੇ ਤਾਂ ਵੀ ਉਨ੍ਹਾਂ ਤੋਂ ਮਨੁਕਰ ਹੋ ਜਾਂਦੇ ਹਨ। ਕਈ ਬੇ-ਸਮਝ ਖਾਣ ਵਾਲੇ...
06 Feb- Tuesday - 24 Maagh - Hukamnama
Posted by Raman Sangha on
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ।...