ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥
अंदरि सचा नेहु लाइआ प्रीतम आपणै ॥
तनु मनु होइ निहालु जा गुरु देखा साम्हणे ॥
Anḋar sachaa néhu laaiaa pareeṫam
aapṇæ.
Ṫan man hoé nihaal jaa gur ḋékhaa
saamĥṇé.
ਆਪਣੇ ਹਿਰਦੇ ਅੰਦਰ ਆਪਣੇ ਪਿਆਰੇ ਲਈ ਸੱਚਾ ਪ੍ਰੇਮ
ਧਾਰਨ ਕਰ ਲਿਆ ਹੈ। ਜਦ ਮੈਂ ਗੁਰਾਂ ਨੂੰ ਆਪਣੇ ਮੂਹਰੇ
ਵੇਖਦਾ ਹਾਂ, ਤਾਂ ਮੇਰੀ ਦੇਹ ਤੇ ਜਿੰਦੜੀ ਪਰਮ ਪ੍ਰਸੰਨ ਹੋ ਜਾਂਦੇ
ਹਨ।
Deep within myself, I have
enshrined true love for my
Beloved.My body and soul are in
ecstasy; I see my Guru before me.
SGGS Ang 758
#maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor