ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



1 March - 18 Faggan - Sunday - Hukamnama

Geposted von Raman Sangha am

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥

ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥

 

जिह सिमरत गति पाईऐ तिह भजु रे तै मीत ॥

कहु नानक सुनु रे मना अउध घटत है नीत ॥

 

Jih simraṫ gaṫ paaeeae ṫih bhaj ré ṫae meeṫ.

Kaho Naanak sun ré manaa aoḋh ghataṫ hae neeṫ.

 

Remembering Him in meditation, salvation is attained; vibrate and meditate on Him, O my friend. Says Nanak, listen, mind: your life is passing away!

 

ਤੂੰ ਉਸ ਨੂੰ ਚੇਤੇ ਕਰ, ਹੇ ਮੇਰੇ ਮਿੱਤਰ! ਜਿਸ ਦਾ ਚਿੰਤਨ

 

 ਕਰਨ ਦੁਆਰਾ, ਜੀਵ ਮੋਖਸ਼ ਹੋ ਜਾਂਦਾ ਹੈ। ਗੁਰੂ ਜੀ

 

 ਫਰਮਾਉਂਦੇ ਹਨ, ਸੁਣ ਹੇ ਪ੍ਰਾਣੀ! ਤੇਰੀ ਉਮਰ ਸਦਾ ਹੀ

 

 ਘਟਦੀ ਜਾ ਰਹੀ ਹੈ।

 

            SGGS Ang 1427  

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor  

0 Kommentare

Hinterlassen Sie einen Kommentar