ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



15 January - Sunday - 2 Maagh - Hukamnama

Geposted von Raman Sangha am

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ Man mere gur sabḏī har pāiā jāe. Bin sabḏai jag bẖulḏā firḏā ḏargėh milai sajāe. O my mind, through the Word of the Guru's Shabad, the Lord is found. Without the Shabad, the world wanders around, and receives its punishment in the Court of the Lord. ਹੇ ਮੇਰੀ ਜਿੰਦੜੀਏ ਗੁਰਾਂ ਦੇ ਉਪਦੇਸ਼ ਦੁਆਰਾ ਹੀ ਬੰਦਾ ਆਪਣੇ ਵਾਹਿਗੁਰੂ ਨੂੰ ਪ੍ਰਾਪਤ ਹੁੰਦਾ ਹੈ। ਨਾਮ ਦੇ ਬਾਝੋਂ ਦੁਨੀਆ ਕੁਰਾਹੇ ਪਈ ਹੋਈ ਹੈ ਅਤੇ ਸਾਹਿਬ ਦੇ ਦਰਬਾਰ ਅੰਦਰ ਸਜ਼ਾ ਭੁਗਤਦੀ ਹੈ। SGGS Ang 600 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi

0 Kommentare

Hinterlassen Sie einen Kommentar