ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



21-01-2022 - Friday -08 Maagh - Hukamnama

Geposted von Raman Sangha am

ਸਦਾ ਰੰਗਿ ਰਾਤੇ ਤੇਰੈ ਚਾਏ 

ਹਰਿ ਜੀਉ ਆਪਿ ਵਸੈ ਮਨਿ ਆਏ 

सदा रंगि राते तेरै चाए
हरि जीउ आपि वसै मनि आए ॥

Saḏā rang rāṯe ṯerai cẖāe.

Har jīo āp vasai man āe.

They are always imbued with Your Joyful Love; O Dear Lord, You Yourself come to dwell in their minds.

ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ।

SGGS pp 798, Guru Amar Das Ji

 

0 Kommentare

Hinterlassen Sie einen Kommentar