ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



23 February - Sunday - 12 Faggan - Hukamnama

Geposted von Raman Sangha am

ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥
ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥

मै बिनु गुर देखे नीद न आवै ॥
मेरे मन तनि वेदन गुर बिरहु लगावै ॥

Mai bin gur ḏekẖe nīḏ na āvai.
Mere man ṯan veḏan gur birahu lagāvai.

Without seeing my Guru, sleep does not come. My mind and body are afflicted with the pain of separation from the Guru.

ਗੁਰਾਂ ਨੂੰ ਵੇਖਣ ਬਾਝੋਂ ਮੈਨੂੰ ਨੀਦ ਨਹੀਂ ਪੈਦੀ। ਮੇਰੀ ਆਤਮਾ ਤੇ ਦੇਹਿ ਨੂੰ ਗੁਰਾਂ ਨਾਲੋਂ ਵਿਛੋੜੇ ਦੀ ਪੀੜ ਸਤਾਂਦੀ ਹੈ।
SGGS Ang 94

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor #onlinesikhstore #onlinekarstore #onlinesikhshop #blessingsonus

0 Kommentare

Hinterlassen Sie einen Kommentar