ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



25 February - 14 Faggan - Wednesday - Hukamnama

Geposted von Raman Sangha am

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥

ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥

 

धनु दारा स्मपति सगल जिनि अपुनी करि मानि ॥

इन मै कछु संगी नही नानक साची जानि ॥

 

Ḋʰan ḋaaraa sampaṫ sagal jin apunee kar maan.
In mæ kachʰ sangee nahee Naanak saachee jaan.

 

Your wealth, spouse, and all the possessions which you claim as your own - none of these shall go along with you in the end. O Nanak! Know this as true.

 

ਦੌਲਤ, ਵਹੁਟੀ ਅਤੇ ਹੋਰ ਸਾਰੀ ਜਾਇਦਾਦ, ਜਿਸ ਨੂੰ ਤੂੰ

 

 ਆਪਣੀ ਨਿੱਜ ਦੀ ਜਾਣਦਾ ਹੈ। ਇਨ੍ਹਾਂ ਵਿਚੋਂ ਕੋਈ ਭੀ

 

 ਤੇਰਾ ਸਾਥੀ ਨਹੀਂ ਹੋਣਾ। ਤੂੰ ਇਸ ਨੂੰ ਸਚ ਕਰਕੇ ਜਾਣ ਹੇ

 

 ਨਾਨਕ!

 

            SGGS Ang 1426  

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor  

0 Kommentare

Hinterlassen Sie einen Kommentar